03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਪੁਲਿਸ ਵਲੋਂ ਚਿੱਟੇ ਸਮੇਤ ਕਾਬੂ <br/>

ਅਜੀਤ ਡੈਸਕ 16-06-2026
ਲੌਂਗੋਵਾਲ, 15 ਜੂਨ (ਵਿਨੋਦ ਸ਼ਰਮਾ)- ਥਾਣਾ ਲੌਂਗੋਵਾਲ ਦੀ ਪੁਲਿਸ ਨੇ ਚਿੱਟੇ (ਹੈਰੋਇਨ) ਸਮੇਤ ਇੱਕ ਹੋਰ ਦੋਸ਼ੀ ਨੂੰ ਗਿ੍ਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਐਸ.ਐਚ.ਓ. ਇੰਸਪੈਕਟਰ ਬਲਵੰਤ ਸਿੰਘ ਬਿਲਿੰਗ ਨੇ ਦੱਸਿਆ ਕਿ ਇਸ ਕੇਸ 'ਚ ਸਹਿ. ਥਾਣੇਦਾਰ ਗੁਰਤੇਜ ਸਿੰਘ ਸਮੇਤ ਪੁਲਿਸ ਪਾਰਟੀ ਜਦੋਂ ਗਸ਼ਤ ਕਰ ਰਹੇ ਸਨ ਤਾਂ ਮੁਖ਼ਬਰੀ ਮਿਲਣ 'ਤੇ ਸੁਖਦੀਪ ਸਿੰਘ ਗੱਗੀ ਵਾਸੀ ਜੈਦ ਪੱਤੀ ਲੌਂਗੋਵਾਲ ਨੂੰ ਕਾਬੂ ਕਰਕੇ ਉਸ ਤੋਂ 10 ਗ੍ਰਾਮ ਚਿੱਟਾ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਇਸ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਕੇਸ ਦਰਜ ਕਰ ਕੇ ਅਦਾਲਤ ਪੇਸ਼ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ 22, 23 ਅਤੇ 24 ਨੂੰ ਪੀ.ਆਰ.ਟੀ.ਸੀ, ਪਨਬੱਸ ਕਾਮੇ ਮੁੱਖ ਮੰਤਰੀ ਰਿਹਾਇਸ਼ ਦਾ ਕਰਨਗੇ ਘਿਰਾਓ ਅਗਲੀ ਖ਼ਬਰ ਟਾਵਰ 'ਤੇ ਚੜ੍ਹੇ ਹਰਜੀਤ ਸਿੰਘ ਨੇ ਕਿਸਾਨ ਜਥੇਬੰਦੀਆਂ ਤੋਂ ਮੰਗਿਆ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।