25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਮੰਗਾਂ ਨੂੰ ਲੈ ਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਨੇ ਵਿੱਤ ਮੰਤਰੀ ਦੀ ਰਿਹਾਇਸ਼ ਨਜਦੀਕ ਕੀਤਾ ਭਰਵਾਂ ਪ੍ਰਦਰਸ਼ਨ

ਅਜੀਤ ਡੈਸਕ 19-06-2026

ਸੰਗਰੂਰ, 18 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) � ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਨਜਦੀਕ ਪੂਨੀਆ ਟਾਵਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਗਈ। ਇਸ ਰੋਸ ਰੈਲੀ ਵਿੱਚ ਭਰਾਤਰੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪੰਜਾਬ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਫਰਦ ਕੇਂਦਰ ਪੰਜਾਬ ਪ੍ਰਧਾਨ ਰਮਨਦੀਪ ਸਿੰਘ, ਪਾਵਰਕਾਮ ਟਰਸੋਕ ਤਾਲਮੇਲ ਕਮੇਟੀ ਦੇ ਜਗਰੂਪ ਸਿੰਘ, ਗੁਰਪ੍ਰੀਤ ਸਿੰਘ, ਵੇਰਕਾ ਮਿਲਕ ਪਲਾਂਟ ਤੋਂ ਸੰਦੀਪ ਸਿੰਘ, ਡੀ.ਟੀ.ਐਫ. ਤੋਂ ਤਲਵਿੰਦਰ ਸਿੰਘ, ਵੇਅਰ ਹਾਊਸ ਯੂਨੀਅਨ ਦੇ ਗੁਲਾਬ ਸਿੰਘ, ਭਾਰਤੀ ਕਿਸਾਨ ਯੂਨੀਅਨ ਆਜਾਦ ਤੋਂ
(ਬਾਕੀ ਸਫਾ 8 ’ਤੇ)

ਪਿਛਲੀ ਖ਼ਬਰ ਦੀਪਕ ਕਾਂਸਲ ਨੇ ਡਿਪਟੀ ਡੀ.ਈ.�. (ਸਕੈਂਡਰੀ) ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਨਗਰ ਕੌਂਸਲ ਕੋਲ ਆਪਣੇ ਦਫਤਰ ਲਈ ਹੋ ਸਕਦੀ ਹੈ ਆਪਣੀ ਇਮਾਰਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।