04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਦੀ ਗੱਲ ਸੁਣੀ ਜਾਵੇ-‘ਆਪ’ ਆਗੂ

ਅਜੀਤ ਡੈਸਕ 22-07-2026

ਸੰਗਰੂਰ, 21 ਜੁਲਾਈ (ਧੀਰਜ ਪਸੋਰੀਆ) - ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਤੇ ਲਾਠੀਚਾਰਜ ਕੀਤੇ ਜਾਣ ਦੀ ਨਿੰਦਾ ਕਰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਆਮ ਆਦਮੀ ਪਾਰਟੀ ਦੇ ਜੋਨਲ ਮੀਡੀਆ ਇੰਚਾਰਜ ਅਵਜਿੰਦਰ ਸਿੰਘ ਸੰਘਾ, ਜਿਲਾ ਪਰੀਸ਼ਦ ਮੈਂਬਰ ਰਣਬੀਰ ਸਿੰਘ ਢੀਡਸਾ ਅਤੇ ਆਪ ਆਗੂ ਸੁਖਦੇਵ ਸਿੰਘ ਕੋਹਰੀਆਂ ਨੇ ਕਿਹਾ ਹੈ ਕਿ ਪ੍ਰਦਰਸ਼ਨਕਾਰੀਆਂ ਤੇ ਲਾਠੀਚਾਰਜ ਕਰਨ ਦੀ ਬਜਾਏ ਉਹਨਾਂ ਦੀ ਗੱਲ ਸੁਣੀ ਜਾਵੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਪੇਪਰ ਲੀਕ ਮਾਮਲੇ ਵਿੱਚ ਇਨਸਾਫ ਮੰਗ ਰਹੇ ਵਿਦਿਆਰਥੀਆਂ ਦੇ ਨਾਲ ਹੈ।
ਪਿਛਲੀ ਖ਼ਬਰ ਮਹਿਲ ਕਲਾਂ ਪੁਲਿਸ ਦੀ ਵੱਡੀ ਕਾਰਵਾਈ, ਮੁਕਾਬਲੇ ਮਗਰੋਂ ਦੋ ਗੈਂਗਸਟਰ ਅਸਲ੍ਹੇ ਅਤੇ ਵਰਨਾ ਕਾਰ ਸਮੇਤ ਕਾਬੂ ਅਗਲੀ ਖ਼ਬਰ ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਨੇ ਮੰਗਾਂ ਲੈ ਕੇ ਕੀਤੀ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।