02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ

ਅਜੀਤ ਡੈਸਕ 31-07-2026
ਸੁਨਾਮ ਊਧਮ ਸਿੰਘ ਵਾਲਾ, 30 ਜੁਲਾਈ (ਰੁਪਿੰਦਰ ਸਿੰਘ ਸੱਗੂ) - ਨੀਲਕੰਠ ਮਲਟੀਸਪੈਸਲੀਟੀ ਹਸਪਤਾਲ ਸੁਨਾਮ ਟੀਮ ਨੱਕ ਕੰਨ ਗਲ਼ੇ ਦੇ ਮਾਹਿਰ ਡਾਕਟਰ ਨੀਤਿਨ ਕੁਮਾਰ ਅਤੇ ਆਮ ਬਿਮਾਰੀਆਂ ਦੇ ਮਾਹਿਰ ਡਾਕਟਰ ਪੁਸ਼ਪਿੰਦਰ ਸਿੰਘ ਜੋਸ਼ੀ ਦੁਆਰਾ ਨੀਲਕੰਠ ਹਸਪਤਾਲ ਸੁਨਾਮ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਅਤੇ ਨੱਕ, ਕੰਨ, ਗਲ਼ੇ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ ਇਸ ਕੈਂਪ ਵਿੱਚ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਅਤੇ ਸ਼ੂਗਰ ਦੇ ਟੈਸਟ ਵੀ ਮੁਫ਼ਤ ਕੀਤੇ ਗਏ ਇਸ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਕੌਂਸਲਰ ਮਾਹੀ ਮਹੰਤ ਨੇ ਨੀਲਕੰਠ ਮਲਟੀਸਪੈਸਲੀਟੀ ਹਸਪਤਾਲ ਸੁਨਾਮ ਪਹੁੰਚੇ ਅਤੇ ਮਰੀਜ਼ਾਂ ਨੂੰ ਬੋਲਦੀਆਂ ਕਿਹਾ ਆਪਣੀ ਸਿਹਤ ਧਿਆਨ ਰੱਖਣਾ ਚਾਹੀਦਾ ਹੈ ਸਾਡੇ ਹਸਪਤਾਲ ਵਿੱਚ ਸਰਕਾਰ ਦੁਆਰਾ ਸਿਹਤ ਬੀਮਾ ਯੋਜਨਾ ਕਾਰਡ ਤੇ ਇਲਾਜ ਕੀਤਾ ਜਾਂਦਾ ਹੈ ਅਤੇ ਵੱਖ ਵੱਖ ਪ੍ਰਾਈਵੇਟ ਕੰਪਨੀਆਂ ਬੀਮਾਂ ਕਾਰਡਾਂ ਤੇ ਇਲਾਜ ਕੀਤਾ ਜਾਂਦਾ ਹੈ ਇਸ ਮੌਕੇ ਤੇ ਪੁਸ਼ਪਿੰਦਰ ਸਿੰਘ ਜੋਸੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਡਾਕਟਰਾਂ ਦੀ ਟੀਮ ਦਾ ਸਨਮਾਨ ਕੀਤਾ ਗਿਆ ਇਸ ਮੌਕੇਂ ਤੇ ਅਵਤਾਰ ਸਿੰਘ ਆਦਿ ਵੀ ਸਟਾਫ ਮੈਬਰ ਹਾਜ਼ਰ ਸਨ
ਪਿਛਲੀ ਖ਼ਬਰ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਅਗਲੀ ਖ਼ਬਰ ਮੁਕਾਬਲਿਆਂ ਵਿੱਚ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।