03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦਾ 121ਵਾਂ ਜਨਮ ਦਿਹਾੜਾ 4 ਨੂੰ

ਅਹਿਮਦਗੜ, 2 ਅਗਸਤ (ਸੁਖਜੀਤ ਸਿੰਘ ਖੇੜਾ, ਰਣਧੀਰ ਸਿੰਘ ਮਹੋਲੀ) - ਗੁਰਦੁਆਰਾ ਸਿੰਘ ਸਭਾ ਅਹਿਮਦਗੜ ਵਿਖੇ ਧੰਨ ਧੰਨ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦਾ 121ਵਾਂ ਜਨਮ ਦਿਹਾੜਾ ਨਾਨਕ ਨਾਮ ਸਾਧ ਸੰਗਤ ਅਤੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ । 4 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 8-30 ਵਜੇ ਪਾਏ ਜਾਣਗੇ ਇਸ ਤੋਂ ਉਪਰੰਤ ਗੁਰਦੁਆਰਾ ਕਰਮ ਸਾਰ ਰਾੜਾ ਸਾਹਿਬ ਤੋਂ ਮੁੱਖ ਕੀਰਤਨੀਏ ਭਾਈ ਸੁਖਵਿੰਦਰ ਸਿੰਘ ਜੀ 9-00 ਵਜੇ ਤੋਂ 10-30 ਵਜੇ ਤੱਕ ਧਾਰਮਿਕ ਦੀਵਾਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ।

ਅਜੀਤ ਡੈਸਕ 03-08-2026
ਅਹਿਮਦਗੜ, 2 ਅਗਸਤ (ਸੁਖਜੀਤ ਸਿੰਘ ਖੇੜਾ, ਰਣਧੀਰ ਸਿੰਘ ਮਹੋਲੀ) - ਗੁਰਦੁਆਰਾ ਸਿੰਘ ਸਭਾ ਅਹਿਮਦਗੜ ਵਿਖੇ ਧੰਨ ਧੰਨ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦਾ 121ਵਾਂ ਜਨਮ ਦਿਹਾੜਾ ਨਾਨਕ ਨਾਮ ਸਾਧ ਸੰਗਤ ਅਤੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ । 4 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 8-30 ਵਜੇ ਪਾਏ ਜਾਣਗੇ ਇਸ ਤੋਂ ਉਪਰੰਤ ਗੁਰਦੁਆਰਾ ਕਰਮ ਸਾਰ ਰਾੜਾ ਸਾਹਿਬ ਤੋਂ ਮੁੱਖ ਕੀਰਤਨੀਏ ਭਾਈ ਸੁਖਵਿੰਦਰ ਸਿੰਘ ਜੀ 9-00 ਵਜੇ ਤੋਂ 10-30 ਵਜੇ ਤੱਕ ਧਾਰਮਿਕ ਦੀਵਾਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ। 02 ਐਸਐਨਜੀ26 ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ।
ਪਿਛਲੀ ਖ਼ਬਰ ਲਹਿਰਾਗਾਗਾ ਦਾ ਨਾਮੀ ਅਕਾਲੀ ਆਗੂ ਗੁਰਮੀਤ ਖਾਈ ਪਰਿਵਾਰ ਅਤੇ ਸਮਰਥਕਾਂ ਸਮੇਤ ‘ਆਪ’ ’ਚ ਸ਼ਾਮਿਲ ਪਾਰਟੀ ਵਿੱਚ ਸ਼ਾਮਿਲ ਹੋਏ... ਅਗਲੀ ਖ਼ਬਰ ਬੀ.ਕੇ.ਯੂ ਉਗਰਾਹਾਂ ਵੱਲੋਂ ਸਾਇਲੋ ਪਲਾਂਟ ਨੂੰ ਲੈ ਕੇ ਧਰਨਾ ਚੌਥੇ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।