08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸਨਾਤਨ ਦੇ ਪ੍ਰਚਾਰ ਅਤੇ ਪਸਾਰ ਲਈ ਸੰਗਰੂਰ, ਸੁਨਾਮ,ਦਿੜਬਾ,ਧੂਰੀ ਲਹਿਰਾ ਵਿਖੇ 8 ਨੂੰ ਦਿਖਾਇਆ ਜਾਵੇਗਾ “ਹਮਾਰੇ ਰਾਮ “ ਨਾਟਕ

ਸੰਗਰੂਰ, 6 ਅਗਸਤ (ਧੀਰਜ ਪਸੋਰੀਆ)-ਪੰਜਾਬ ਵਿੱਚ ਸਨਾਤਨ ਦੇ ਪ੍ਰਚਾਰ ਅਤੇ ਪਸਾਰ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ “ ਹਮਾਰੇ ਰਾਮ “ ਨਾਟਕ ਦਿਖਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ ਨੇ ਦੱਸਿਆ ਕਿ ਇਸੇ ਲੜੀ ਤਹਿਤ 8 ਅਗਸਤ ਨੂੰ ਸੰਗਰੂਰ, ਸਨਾਮ,ਦਿੜਬਾ,ਧੂਰੀ ਅਤੇ ਲਹਿਰਾ ਵਿਖੇ ਇਹ ਨਾਟਕ ਦਿਖਾਇਆ ਜਾ ਰਿਹਾ ਹੈ ਜਿਸ ਵਾਸਤੇ ਸਨਾਤਨ ਸੇਵਾ ਸੰਮਤੀ ਦੀ ਵੈਬਸਾਈਟ ਤੇ ਮੁਫਤ ਪਾਸ ਦੀ ਬੁਕਿੰਗ ਹੋ ਰਹੀ ਹੈ।

ਅਜੀਤ ਡੈਸਕ 07-08-2026
ਸੰਗਰੂਰ, 6 ਅਗਸਤ (ਧੀਰਜ ਪਸੋਰੀਆ)-ਪੰਜਾਬ ਵਿੱਚ ਸਨਾਤਨ ਦੇ ਪ੍ਰਚਾਰ ਅਤੇ ਪਸਾਰ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ “ ਹਮਾਰੇ ਰਾਮ “ ਨਾਟਕ ਦਿਖਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ ਨੇ ਦੱਸਿਆ ਕਿ ਇਸੇ ਲੜੀ ਤਹਿਤ 8 ਅਗਸਤ ਨੂੰ ਸੰਗਰੂਰ, ਸਨਾਮ,ਦਿੜਬਾ,ਧੂਰੀ ਅਤੇ ਲਹਿਰਾ ਵਿਖੇ ਇਹ ਨਾਟਕ ਦਿਖਾਇਆ ਜਾ ਰਿਹਾ ਹੈ ਜਿਸ ਵਾਸਤੇ ਸਨਾਤਨ ਸੇਵਾ ਸੰਮਤੀ ਦੀ ਵੈਬਸਾਈਟ ਤੇ ਮੁਫਤ ਪਾਸ ਦੀ ਬੁਕਿੰਗ ਹੋ ਰਹੀ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ, ਜਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ,ਜਿਲਾ ਪਰੀਸ਼ਦ ਸੰਗਰੂਰ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ, ਜ਼ਿਲ੍ਹਾ ਪਰੀਸ਼ਦ ਮੈਂਬਰ ਰਣਬੀਰ ਸਿੰਘ ਢੀਡਸਾ, ਆਮ ਆਦਮੀ ਪਾਰਟੀ ਦੇ ਜੋਨਲ ਮੀਡੀਆ ਇੰਚਾਰਜ ਅਤੇ ਬੁਲਾਰੇ ਅਬਜਿੰਦਰ ਸਿੰਘ ਸੰਘਾ, ਆਪ ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਨਹਿਲ, ਆਪ ਆਗੂ ਸੁਖਦੇਵ ਸਿੰਘ ਕੋਹਰੀਆਂ, ‘ਆਪ’ ਆਗੂ ਧਰਮਿੰਦਰ ਤਿਵਾੜੀ, ‘ਆਪ’ ਆਗੂ ਟਿੰਕਲ ਗਰਗ, ‘ਆਪ’ ਆਗੂ ਹਰਿੰਦਰ ਬਾਵਾ, ‘ਆਪ’ ਆਗੂ ਹਰਦੀਪ ਬਾਹੀਆ ਨੇ ਇਸ ਨੂੰ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ ਦੱਸਿਆ ਹੈ।
ਪਿਛਲੀ ਖ਼ਬਰ ਪੁਸਤਕ ‘ਸਾਚੀ ਸਾਖੀ’ ਦਾ ਅਸਲੀ ਸੱਚ ਉੱਪਰ ਚਰਚਾ ਅਤੇ ਸਨਮਾਨ ਸਮਾਰੋਹ 10 ਨੂੰ ਇਲਾਕੇ ’ਚ ਚੋਰਾਂ ਦਾ ਕਹਿਰ ਜਾਰੀ, ਮਜ਼ਦੂਰ... ਅਗਲੀ ਖ਼ਬਰ ਮੀਟਿੰਗ ਵਿਚ ਸ਼ਾਮਿਲ ਪੈਨਸ਼ਨਰ। ਪੈਨਸ਼ਨਰਾਂ ਵਲੋਂ ਮੋਹਾਲੀ ’ਚ ਕੱਲ੍ਹ ਨੂੰ ਰੋਸ ਧਰਨਾ ਤੇ ਵਿਸ਼ਾਲ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।