07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਧਾਰਮਿਕ ਸਮਾਗਮ ਕਰਵਾਇਆ

ਮੂਨਕ, 6 ਅਗਸਤ (ਪ੍ਰਵੀਨ ਮਦਾਨ, ਕੇਵਲ ਸਿੰਗਲਾ)-ਸਲੇਮਗੜ੍ਹ ਵਿੱਚ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਰਵਿਦਾਸ ਮੰਦਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਮੰਦਰ, ਸੀਰ ਗੋਵਰਧਨਪੁਰ (ਵਾਰਾਣਸੀ) ਤੋਂ ਲਿਆਂਦੀ ਗਈ ਪਵਿੱਤਰ ਕਲਸ਼ ਮਿੱਟੀ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਗਏ।

ਅਜੀਤ ਡੈਸਕ 07-08-2026
ਮੂਨਕ, 6 ਅਗਸਤ (ਪ੍ਰਵੀਨ ਮਦਾਨ, ਕੇਵਲ ਸਿੰਗਲਾ)-ਸਲੇਮਗੜ੍ਹ ਵਿੱਚ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਰਵਿਦਾਸ ਮੰਦਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਮੰਦਰ, ਸੀਰ ਗੋਵਰਧਨਪੁਰ (ਵਾਰਾਣਸੀ) ਤੋਂ ਲਿਆਂਦੀ ਗਈ ਪਵਿੱਤਰ ਕਲਸ਼ ਮਿੱਟੀ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਗਏ। ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤ ਸ਼੍ਰੀ ਗੁਰੂ ਰਵਿਦਾਸ ਮੰਦਿਰ ਪਹੁੰਚੀ। ਸੰਗਤ ਇਸ ਕਲਸ਼ ਯਾਤਰਾ ਵਿੱਚ ਬੜੇ ਪਿਆਰ ਅਤੇ ਉਤਸ਼ਾਹ ਨਾਲ ਸਲੇਮਗੜ੍ਹ ਬੱਸ ਸਟੈਂਡ ਤੋੰ ਸਾਮਲ ਹੋ ਕੇ ਸ੍ਰੀ ਗੁਰੂ ਰਵਿਦਾਸ ਮੰਦਰ ਪਹੁੰਚੀ ਤੇ ਸੰਗਤਾਂ ਨੇ ਪਵਿੱਤਰ ਕਲਸ਼ ਮਿੱਟੀ ਦੇ ਦਰਸ਼ਨ ਕੀਤੇ ਅਤੇ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ਼ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਪਿਛਲੀ ਖ਼ਬਰ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਦੀ ਸਕੱਤਰ ਸਥਾਨਕ ਸਰਕਾਰਾਂ ਘਣਸ਼ਾਮ ਥੋਰੀ ਹੋਈ ਮੀਟਿੰਗ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।