07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮੰਗਾਂ ਨੂੰ ਲੈ ਕੇ ਆਦਰਸ਼ ਸਕੂਲ ਕਰਮਚਾਰੀਆਂ ਨੇ ਡੀ.ਸੀ. ਦਫਤਰ ਬਾਹਰ ਸ਼ੁਰੂ ਕੀਤਾ ਪੱਕਾ ਮੋਰਚਾ

ਸੰਗਰੂਰ, 6 ਅਗਸਤ (ਅਮਨਦੀਪ ਸਿੰਘ ਬਿੱਟਾ) – ਆਦਰਸ਼ ਸਕੂਲ ਟੀਚਿੰਗ ਐਂਡ ਨਾਨ ਟੀਚਿੰਗ ਐਸੋਸੀਏਸ਼ਨ ਦੇ ਸੱਦੇ ਉੱਤੇ ਅੱਜ ਆਦਰਸ਼ ਸਕੂਲ ਗੰਢੂਆ ਅਤੇ ਬਾਲਦ ਖੁਰਦ ਦੇ ਕਰਮਚਾਰੀਆਂ ਜਿਨ੍ਹਾਂ ਦੀ ਅਗਵਾਈ ਕਨਵੀਨਰ ਅਮਨਦੀਪ ਸ਼ਾਸ਼ਤਰੀ, ਸਲੀਮ ਖੁਰਦ, ਮਖਣਬੀਰ ਸਿੰਘ ਭੁਪਾਲ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫਤਰ ਬਾਹਰ ਕਰੋ ਜਾ ਮਰੋ ਦਾ ਨਾਅਰੇ ਨਾਲ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਆਰੰਭ ਕਰ ਦਿੱਤਾ। ਆਗੂਆਂ ਨੇ ਕਿਹਾ ਕਿ ਆਦਰਸ਼ ਸਕੂਲ ਦੇ ਕਰਮਚਾਰੀ ਪਿਛਲੇ 14 ਸਾਲਾਂ ਤੋਂ ਸੇਵਾਵਾ ਨਿਭਾਅ ਰਹੇ ਹਨ ਪਰ ਉਨ੍ਹਾਂ ਮਾਤਰ 10,300 ਰੁਪਏ ਮਹੀਨਵਾਰ ਤਨਖਾਹ ਮਿਲ ਰਹੀ ਹੈ।

ਅਜੀਤ ਡੈਸਕ 07-08-2026
ਸੰਗਰੂਰ, 6 ਅਗਸਤ (ਅਮਨਦੀਪ ਸਿੰਘ ਬਿੱਟਾ) – ਆਦਰਸ਼ ਸਕੂਲ ਟੀਚਿੰਗ ਐਂਡ ਨਾਨ ਟੀਚਿੰਗ ਐਸੋਸੀਏਸ਼ਨ ਦੇ ਸੱਦੇ ਉੱਤੇ ਅੱਜ ਆਦਰਸ਼ ਸਕੂਲ ਗੰਢੂਆ ਅਤੇ ਬਾਲਦ ਖੁਰਦ ਦੇ ਕਰਮਚਾਰੀਆਂ ਜਿਨ੍ਹਾਂ ਦੀ ਅਗਵਾਈ ਕਨਵੀਨਰ ਅਮਨਦੀਪ ਸ਼ਾਸ਼ਤਰੀ, ਸਲੀਮ ਖੁਰਦ, ਮਖਣਬੀਰ ਸਿੰਘ ਭੁਪਾਲ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫਤਰ ਬਾਹਰ ਕਰੋ ਜਾ ਮਰੋ ਦਾ ਨਾਅਰੇ ਨਾਲ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਆਰੰਭ ਕਰ ਦਿੱਤਾ। ਆਗੂਆਂ ਨੇ ਕਿਹਾ ਕਿ ਆਦਰਸ਼ ਸਕੂਲ ਦੇ ਕਰਮਚਾਰੀ ਪਿਛਲੇ 14 ਸਾਲਾਂ ਤੋਂ ਸੇਵਾਵਾ ਨਿਭਾਅ ਰਹੇ ਹਨ ਪਰ ਉਨ੍ਹਾਂ ਮਾਤਰ 10,300 ਰੁਪਏ ਮਹੀਨਵਾਰ ਤਨਖਾਹ ਮਿਲ ਰਹੀ ਹੈ। ਇੰਨੀ ਘੱਟ ਤਨਖਾਹ ਵਿੱਚ ਗੁਜਾਰਾ ਕਰਨਾ ਮੁਸ਼ਕਿਲ ਹੈ, ਜਦ ਕਿ ਸਾਰੇ ਕਰਮਚਾਰੀ ਪੂਰੀ ਮਿਹਨਤ ਅਤੇ ਲਗਣ ਨਾਲ ਵਿਦਿਆਰਥੀਆਂ ਦਾ ਭਵਿੱਖ ਸੁਧਾਰਨ ਲਈ ਅਹਿਮ ਯੋਗਦਾਨ ਪਾ ਰਹੇ ਹਨ। ਸਰਕਾਰ ਅਤੇ ਹੋਰ ਅਧਿਕਾਰੀਆਂ ਨੂੰ ਕਈ ਵਾਰ ਮੰਗ ਪੱਤਰ, ਮੀਟਿੰਗਾਂ ਅਤੇ ਸ਼ਾਂਤਮਾਈ ਢੰਗ ਨਾਲ ਉਨ੍ਹਾਂ ਆਪਣੀ ਮੰਗਾਂ ਸਬੰਧੀ ਜਾਣੂ ਕਰਵਾਇਆ ਗਿਆ ਪਰ ਅਜੇ ਤੱਕ ਤਨਖਾਹਾਂ ਵਿੱਚ ਵਜਾਬ ਵਾਧਾ, ਸੇਵਾ ਸੁਰੱਖਿਆ ਅਤੇ ਹੋਰ ਮੰਗਾਂ ਦਾ ਹੱਲ ਨਹੀਂ ਕੱਢਿਆ ਜਾਵੇ।
ਪਿਛਲੀ ਖ਼ਬਰ ਸੜਕਾਂ ਦੇ ਬਰਮਾਂ ’ਤੇ ਗ਼ੈਰ-ਕਾਨੂੰਨੀ ਕਬਜ਼ਿਆਂ ਦਾ ਗੰਭੀਰ ਮੁੱਦਾ ਵਿਧਾਨ ਸਭਾ ’ਚ ਗੂੰਜਿਆ ਸੰਤ ਬਾਬਾ ਈਸ਼ਰ ਸਿੰਘ ਜੀ ਰਾ... ਅਗਲੀ ਖ਼ਬਰ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਦੀ ਸਕੱਤਰ ਸਥਾਨਕ ਸਰਕਾਰਾਂ ਘਣਸ਼ਾਮ ਥੋਰੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।