20 ਗ੍ਰਾਮ ਹੈਰੋਇਨ ਸਮੇਤ ਦੋ ਪੁਲਿਸ ਅੜਿੱਕੇ
ਸੁਨਾਮ ਊਧਮ ਸਿੰਘ ਵਾਲਾ, 6 ਅਗਸਤ (ਧਾਲੀਵਾਲ,ਭੁੱਲਰ)-ਸੁਨਾਮ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 20 ਗ੍ਰਾਮ ਹੈਰੋਇਨ/ਚਿੱਟਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਸ਼ਾਮ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸਥਾਨਕ ਪੀਰਾਂ ਵਾਲਾ ਗੇਟ ਗਸਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ਤੇ ਤੁਰੰਤ ਕਾਰਵਾਈ ਕਰਦਿਆਂ ਪੁਲ ਸੂਆ ਰੇਲਵੇ ਦੀ ਪਟੜੀ ਮਾਇਆ ਗਾਰਡਨ ਕਲੋਨੀ ਦੇ ਪਿਛਲੇ ਪਾਸਿਉਂ ਦੋ ਵਿਅਕਤੀ ਨੂੰ ਕਾਬੂ ਕੀਤਾ ਗਿਆ।
ਮਾਡਰਨ ਕਾਲਜ ਬੀਰ ਕਲਾਂ ਦੇ ਐਮ.ਏ ਭਾਗ ਦੂਜਾ (ਸਮੈਸਟਰ ਤੀਜਾ) ਦੇ ਨਤੀਜੇ ‘ਚੋ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ। ਤਸਵੀਰ : ਗੁਰਜੀਤ ਸਿੰਘ ਚਹਿਲ
07-08-2026