ਧਾਰਮਿਕ ਸਮਾਗਮ ਕਰਵਾਇਆ
ਮੂਨਕ, 6 ਅਗਸਤ (ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਸਲੇਮਗੜ੍ਹ ਵਿੱਚ ਸ਼੍ਰੀ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਮੰਦਰ, ਸੀਰ ਗੋਵਰਧਨਪੁਰ (ਵਾਰਾਣਸੀ) ਤੋਂ ਲਿਆਂਦੀ ਗਈ ਪਵਿੱਤਰ ਕਲਸ਼ ਮਿੱਟੀ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਗਏ।
ਗੱਲਬਾਤ ਕਰਦੇ ਹੋਏ ਪੈਨਸ਼ਨਰਜ਼ ਆਗੂ । ਤਸਵੀਰ-ਰਣਧੀਰ ਸਿੰਘ ਫੱਗੂਵਾਲਾ
07-08-2026