08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪ੍ਰਕਾਸ਼ ਪੁਰਬ ਮਨਾਇਆ

ਅਹਿਮਦਗੜ, 7 ਅਗਸਤ (ਸੁਖਜੀਤ ਸਿੰਘ ਖੇੜਾ) - ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫੱਲੇਵਾਲ ਵਿਖੇ ਅੱਠਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ਮੈਨਜਮੈਂਟ ਦੇ ਪ੍ਰਧਾਨ ਸੁਖਦੇਵ ਸਿੰਘ ਵਾਲੀਆ, ਗੁਰਮਤਪਾਲ ਸਿੰਘ ਵਾਲੀਆ ਡਾਇਰੈਕਟਰ ਮੈਡਮ ਰਮਨਪ੍ਰੀਤ ਕੌਰ ਵਾਲਿਆਂ ਅਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਦਲਜੀਤ ਕੌਰ ਔਲਖ ਅਤੇ ਅਧਿਆਪਕ ਵਲੋਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ, ਉਹਨਾ ਦੀ ਨਿਮਰਤਾ, ਸੇਵਾ ਭਾਵਨਾ ਅਤੇ ਮਨੁੱਖਤਾ ਪ੍ਰਤੀ ਦਿਤੇ ਮਹਾਨ ਸੰਦੇਸ਼ ਬਾਰੇ ਜਾਣੂ ਕਰਵਾਇਆ ਗਿਆ।

ਅਜੀਤ ਡੈਸਕ 08-08-2026

ਪਿਛਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ‘ਆਪ’ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਹੋਈ ਬੇਨਕਾਬ - ਸਰਜੀਵਨ ਜਿੰਦਲ ਅਗਲੀ ਖ਼ਬਰ ਇਲੈਕਟ੍ਰਿਕ ਡੀਲਰ ਐਸੋਸੀਏਸ਼ਨ ਦੇ ਮਹਿੰਦਰ ਸਿੰਘ ਪਰੂਥੀ ਮੁੜ ਬਣੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।