ਅਕਾਲੀ ਦਲ (ਪੁਨਰ ਸਰਜੀਤ) ਪਾਰਟੀ ਵਲੋਂ ਜੀਵਨ ਦਿੜ੍ਹਬਾ ਤੇ ਭਗਵਾਨ ਢੰਡੋਲੀ ਨੂੰ ਸੂਬਾ ਮੀਤ ਪ੍ਰਧਾਨ
ਦਿੜ੍ਹਬਾ ਮੰਡੀ, 10 ਅਗਸਤ (ਜਸਵੀਰ ਸਿੰਘ ਔਜਲਾ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸਾਬਕਾ ਖਜਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮਿਹਨਤੀ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜੇ ਜਾ ਰਹੇ ਹਨ। ਇਸ ਲੜੀ ਤਹਿਤ ਸ਼੍ਰੋਮਣੀ ਅਕਾਲੀ (ਪੁਨਰ ਸਰਜੀਤ) ਪਾਰਟੀ ਵੱਲੋਂ ਜੀਵਨ ਲਾਲ ਦਿੜ੍ਹਬਾ ਨੂੰ ਸੂਬਾ ਮੀਤ ਪ੍ਰਧਾਨ ਤੇ ਭਗਵਾਨ ਸਿੰਘ ਢੰਡੋਲੀਕਲਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ।
ਅਜੀਤ ਡੈਸਕ
11-08-2026