12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਅਗਰਵਾਲ ਸਭਾ ਦੀ ਚੋਣ 23 ਨੂੰ

ਸੰਗਰੂਰ, 11 ਅਗਸਤ (ਧੀਰਜ ਪਸੌਰੀਆ) - ਅਗਰਵਾਲ ਸਭਾ ਸੰਗਰੂਰ ਦੀ ਜਨਰਲ ਚੋਣ 23 ਅਗਸਤ ਨੂੰ ਕਰਵਾਈ ਜਾਵੇਗੀ। ਇਸ ਵਾਸਤੇ ਨਾਮਜਦਗੀ ਫਾਰਮ 13 ਤੇ 14 ਅਗਸਤ ਨੂੰ ਜਮਾ ਕਰਵਾਏ ਜਾਣਗੇ।

ਅਜੀਤ ਡੈਸਕ 12-08-2026
ਸੰਗਰੂਰ, 11 ਅਗਸਤ (ਧੀਰਜ ਪਸੌਰੀਆ) - ਅਗਰਵਾਲ ਸਭਾ ਸੰਗਰੂਰ ਦੀ ਜਨਰਲ ਚੋਣ 23 ਅਗਸਤ ਨੂੰ ਕਰਵਾਈ ਜਾਵੇਗੀ। ਇਸ ਵਾਸਤੇ ਨਾਮਜਦਗੀ ਫਾਰਮ 13 ਤੇ 14 ਅਗਸਤ ਨੂੰ ਜਮਾ ਕਰਵਾਏ ਜਾਣਗੇ। 15 ਅਗਸਤ ਨੂੰ ਨਾਮਜਦਗੀ ਫਾਰਮਾਂ ਦੀ ਜਾਂਚ ਹੋਵੇਗੀ ਅਤੇ ਉਸੇ ਦਿਨ ਸ਼ਾਮ 5 ਵਜੇ ਤੱਕ ਨਾਮਜਦਗੀ ਫਾਰਮ ਵਾਪਸ ਲਏ ਜਾ ਸਕਦੇ ਹਨ। ਉਮੀਦਵਾਰਾਂ ਦੀ ਅੰਤਿਮ ਸੂਚੀ 16 ਅਗਸਤ ਨੂੰ ਸਵੇਰੇ 11 ਵਜੇ ਜਾਰੀ ਕਰ ਦਿੱਤੀ ਜਾਵੇਗੀ। ਜੇਕਰ ਚੋਣ ਹੁੰਦੀ ਹੈ ਤਾਂ ਇਸ ਵਾਸਤੇ 23 ਅਗਸਤ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪਵਾਈਆਂ ਜਾਣਗੀਆਂ।
ਪਿਛਲੀ ਖ਼ਬਰ ਰੀਪੀਟ/ਜ਼ਰੂਰੀ ਮੀਟਿੰਗ ਦੇ ਬੇਸਿੱਟਾਂ ਰਹਿਣ ਉੱਤੇ ਬੇਰੁਜਗਾਰਾਂ ਨੇ 15 ਨੂੰ ਮੁੱਖ ਮੰਤਰੀ ਨਿਵਾਸ ਦੇ ਘਿਰਾਓ ਦੀ ਦਿੱਤੀ ਚਿ... ਅਗਲੀ ਖ਼ਬਰ ਬਰੌਡਵੇ ਪਬਲਿਕ ਸਕੂਲ ਮਨਾਲ ਦੀਆਂ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।