13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪ੍ਰਿੰਸ ਬਣੇ ਜਥੇਬੰਦਕ ਸਕੱਤਰ

ਸੰਗਰੂਰ, 12 ਅਗਸਤ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਥਾਨਕ ਸੀਨੀਅਰ ਅਕਾਲੀ ਆਗੂ ਅਤੇ ਧਾਰਮਿਕ ਸ਼ਖ਼ਸੀਅਤ ਜਸਵਿੰਦਰ ਸਿੰਘ ਪ੍ਰਿੰਸ ਨੂੰ ਪਾਰਟੀ ਦਾ ਕੌਮੀ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਉੱਤੇ ਪਾਰਟੀ ਦੇ ਕੌਮੀ ਬੁਲਾਰੇ ਵਿਨਰਜੀਤ ਸਿੰਘ ਗੋਲਡੀ, ਕੌਮੀ ਮੀਤ ਪ੍ਰਧਾਨ ਇਕਬਾਲਜੀਤ ਸਿੰਘ ਪੂਨੀਆ, ਹਲਕਾ ਇੰਚਾਰਜ਼ ਅਰਿਵੰਦ ਖੰਨਾ, ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਵਿਰਕ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਅਤੇ ਹੋਰਨਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

ਜਸਵਿੰਦਰ ਸਿੰਘ ਪ੍ਰਿੰਸ। 13-08-2026
ਸੰਗਰੂਰ, 12 ਅਗਸਤ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਥਾਨਕ ਸੀਨੀਅਰ ਅਕਾਲੀ ਆਗੂ ਅਤੇ ਧਾਰਮਿਕ ਸ਼ਖ਼ਸੀਅਤ ਜਸਵਿੰਦਰ ਸਿੰਘ ਪ੍ਰਿੰਸ ਨੂੰ ਪਾਰਟੀ ਦਾ ਕੌਮੀ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਉੱਤੇ ਪਾਰਟੀ ਦੇ ਕੌਮੀ ਬੁਲਾਰੇ ਵਿਨਰਜੀਤ ਸਿੰਘ ਗੋਲਡੀ, ਕੌਮੀ ਮੀਤ ਪ੍ਰਧਾਨ ਇਕਬਾਲਜੀਤ ਸਿੰਘ ਪੂਨੀਆ, ਹਲਕਾ ਇੰਚਾਰਜ਼ ਅਰਿਵੰਦ ਖੰਨਾ, ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਵਿਰਕ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਅਤੇ ਹੋਰਨਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਜਸਵਿੰਦਰ ਸਿੰਘ ਪ੍ਰਿੰਸ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਵੱਲੋਂ ਤਿਆਰੀਆਂ ਆਰੰਭ ਹਨ ਅਤੇ ਪਾਰਟੀ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਣਾਇਆ ਜਾਵੇਗਾ।
ਪਿਛਲੀ ਖ਼ਬਰ ਮੁਲਾਜ਼ਮ ਆਗੂ ਹਰਦੇਵ ਸਿੰਘ ਜਵੰਧਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੀਤ ਪ੍ਰਧਾਨ ਬਣੇ ਅਗਲੀ ਖ਼ਬਰ ਸੰਗਰੂਰ ਦੇ ਰੇਲਵੇ ਸਟੇਸ਼ਨ ਦੇ ਪੁਨਰ ਵਿਕਾਸ ਲਈ 22.16 ਕਰੋੜ ਦੀ ਲਾਗਤ ਨਾਲ ਵਿਕਸਿਤ ਕੀਤੀਆਂ ਜਾ ਰਹੀਆਂ ਹਨ ਅਤਿ ਆਧੁਨਿਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।