ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਬਹੁਤ ਹੀ ਮੰਦਭਾਗਾ - ਅਰਵਿੰਦ ਖੰਨਾ
ਸੰਗਰੂਰ,13 ਅਗਸਤ (ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸਾਬਕਾ ਵਿਧਾਇਕ ਅਤੇ ਸੰਗਰੂਰ ਤੋਂ ਹਲਕਾ ਇੰਚਾਰਜ ਅਰਵਿੰਦ ਖੰਨਾ ਨੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ । ਅਰਵਿੰਦ ਖੰਨਾ ਨੇ ਕਿਹਾ ਕਿ ਸ.
ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਦਾ ਫ਼ੈਸਲਾ
14-08-2026