ਸਿੱਖ ਬੁੱਧੀਜੀਵੀ ਮੰਚ ਵੱਲੋਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਘੋਰ ਨਿੰਦਾ
ਸ਼ੇਰਪੁਰ, 13 ਅਗਸਤ (ਦਰਸ਼ਨ ਸਿੰਘ ਖੇੜੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਪਰ ਕੀਤਾ ਗਿਆ ਹਮਲਾ ਬਹੁਤ ਹੀ ਨਿੰਦਣਯੋਗ ਘਟਨਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਸੂਬਾਈ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਕਿਹਾ ਕਿ ਇਸ ਕਾਇਰਤਾ ਪੂਰਨ ਹਮਲੇ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਥੋੜ੍ਹੀ ਹੈ।
ਗੱਲਬਾਤ ਕਰਦੇ ਹੋਏ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ। ਤਸਵੀਰ: ਦਰਸ਼ਨ ਸਿੰਘ ਖੇੜੀ
14-08-2026