14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਰਣਬੀਰ ਢੀਂਡਸਾ ਦੀ ਪ੍ਰੇਰਨਾ ਸਦਕਾ ਸੰਗਰੂਰ ਦੇ ਵੱਡੀ ਗਿਣਤੀ ’ਚ ਨੌਜਵਾਨ ‘ਆਪ’ ਵਿਚ ਸ਼ਾਮਿਲ

ਸੰਗਰੂਰ, 13 ਅਗਸਤ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਦਾ ਪੱਲਾ ਫੜ ਰਹੇ ਹਨ। ਇਸ ਦੇ ਚਲਦਿਆਂ ਸੰਗਰੂਰ ਦੇ ਵੱਡੀ ਗਿਣਤੀ ਨੌਜਵਾਨ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ ਵੱਲੋਂ ਦਿਤੀ ਹੱਲਾਸ਼ੇਰੀ ਅਤੇ ਜ਼ਿਲ੍ਹਾ ਪ੍ਰੀਸ਼ਦ ਪਰਿਸ਼ਦ ਮੈਂਬਰ ਰਣਬੀਰ ਸਿੰਘ ਢੀਡਸਾ ਦੀ ਪ੍ਰੇਰਨਾ ਸਦਕਾ ਪਾਰਟੀ ਵਿੱਚ ਸ਼ਾਮਿਲ ਹੋਏ ਹਨ।

ਅਜੀਤ ਡੈਸਕ 14-08-2026
ਸੰਗਰੂਰ, 13 ਅਗਸਤ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਦਾ ਪੱਲਾ ਫੜ ਰਹੇ ਹਨ। ਇਸ ਦੇ ਚਲਦਿਆਂ ਸੰਗਰੂਰ ਦੇ ਵੱਡੀ ਗਿਣਤੀ ਨੌਜਵਾਨ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ ਵੱਲੋਂ ਦਿਤੀ ਹੱਲਾਸ਼ੇਰੀ ਅਤੇ ਜ਼ਿਲ੍ਹਾ ਪ੍ਰੀਸ਼ਦ ਪਰਿਸ਼ਦ ਮੈਂਬਰ ਰਣਬੀਰ ਸਿੰਘ ਢੀਡਸਾ ਦੀ ਪ੍ਰੇਰਨਾ ਸਦਕਾ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਇਹਨਾਂ ਨੌਜਵਾਨਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ।ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਵਿੱਚ ਤਰਸਪਾਲ ਸਿੰਘ ਢਿੱਲੋਂ, ਅਸ਼ਵਨੀ ਕੁਮਾਰ, ਜੈਸਪੀ ਰੋਮਾਣਾ, ਸਮੀਰ ਹੁਸੈਨ, ਆਕਾਸ਼ ਦੀਪ ਸਿੰਘ, ਗੁਰਸੇਵਕ ਸਿੰਘ, ਆਕਾਸ਼ ਕੁਮਾਰ, ਆਕਾਸ਼ਦੀਪ, ਮਨੀ ਬਿੱਲਾ, ਸਮਿਤ ਕੁਮਾਰ, ਹੁਸਨ,ਅਰੁਣ, ਸੁਰਜੀਤ ਸਿੰਘ, ਸਤੀਸ਼ ਕੁਮਾਰ, ਆਕਾਸ਼ਦੀਪ ਸਿੰਘ ਮਨੀ, ਮਨਜੋਤ ਸਿੰਘ, ਜਸਦੀਪ ਸਿੰਘ ਗਿੱਲ, ਜਸਨ ਸਿੰਘ ਸ਼ਾਮਿਲ ਹਨ। ਇਸ ਮੌਕੇ ਬਲਾਕ ਪ੍ਰਧਾਨ ਗੁਰਪਿਆਰ ਸਿੰਘ ਖੰਗੂੜਾ, ਰਮਨਦੀਪ ਸਿੰਘ ਔਲਖ, ਬਲਾਕ ਸੰਮਤੀ ਮੈਂਬਰ ਤਰਸਪਾਲ ਸਿੰਘ ਰੂਪਾਹੇੜੀ, ਗੁਰਜਿੰਦਰ ਸਿੰਘ ਰੰਧਾਵਾ ਮੌਜੂਦ ਸਨ।
ਪਿਛਲੀ ਖ਼ਬਰ ਸੁਖਬੀਰ ਬਾਦਲ ਨੂੰ ਅੱਜ ਦੂਜੀ ਵਾਰ ਗੁਰੂ ਨੇ ਹੱਥ ਦੇ ਕੇ ਰੱਖਿਆ-ਖਡਿਆਲ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ, ‘ਨਸ਼ਾ-ਮੁਕਤ ਸਮਾਜ’ ਦੀ ਸਿਰਜਣਾ ਵੱਲ ਇਕ ਅਹਿਮ ਕਦਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।