15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਹਲਕਾ ਲਹਿਰਾ ਦੇ ਅਕਾਲੀ ਆਗੂਆਂ ਵੱਲੋਂ ਸਖ਼ਤ ਨਿੰਦਾ

ਸੰਦੌੜ, 14 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਆਦੇਸ਼ਾਂ ਤੇ ਹਲਕਾ ਮਲੇਰਕੋਟਲਾ ਦੇ ਨੌਜਵਾਨ ਆਗੂ ਅਮਰਿੰਦਰ ਸਿੰਘ ਮੰਡੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਜ਼ਿਲ੍ਹਾ ਮਲੇਰਕੋਟਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅਮਰਿੰਦਰ ਸਿੰਘ ਮੰਡੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ ਮਰਹੂਮ ਜਥੇਦਾਰ ਜੈਪਾਲ ਸਿੰਘ ਮੰਡੀਆਂ ਦੇ ਸਪੁੱਤਰ ਹਨ।

ਸ੍ਰੋ.ਅ. ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਕੜੈਲ। 15-08-2026
ਸੰਦੌੜ, 14 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਆਦੇਸ਼ਾਂ ਤੇ ਹਲਕਾ ਮਲੇਰਕੋਟਲਾ ਦੇ ਨੌਜਵਾਨ ਆਗੂ ਅਮਰਿੰਦਰ ਸਿੰਘ ਮੰਡੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਜ਼ਿਲ੍ਹਾ ਮਲੇਰਕੋਟਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅਮਰਿੰਦਰ ਸਿੰਘ ਮੰਡੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ ਮਰਹੂਮ ਜਥੇਦਾਰ ਜੈਪਾਲ ਸਿੰਘ ਮੰਡੀਆਂ ਦੇ ਸਪੁੱਤਰ ਹਨ। ਉਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਹਾਜ਼ੀ ਮੁਹੰਮਦ ਤੁਫੈਲ ਮਲਿਕ, ਸਾਬਕਾ ਚੇਅਰਮੈਨ ਐਡਵੋਕੇਟ ਹਰਦੀਪ ਸਿੰਘ ਖਟੜਾ, ਨੰਬਰਦਾਰ ਜਤਿੰਦਰ ਸਿੰਘ ਮਹੋਲੀ, ਬੇਅੰਤ ਸਿੰਘ ਦਸੌਧਾ ਸਿੰਘ ਵਾਲਾ, ਆੜ੍ਹਤੀਆ ਸੁਖਵਿੰਦਰ ਸਿੰਘ ਮਾਣਕੀ, ਯੂਥ ਆਗੂ ਯੂਨਿਸ ਮਲਿਕ ਬੱਬੂ ਆਦਿ ਆਗੂਆਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ।ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਮੰਡੀਆਂ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾ ਕੇ ਪਾਰਟੀ ਦੀ ਮਜ਼ਬੂਤੀ ਅਤੇ ਚੜ੍ਹਦੀ ਕਲਾ ਲਈ ਕੰਮ ਕਰਨਗੇ। ਉਨ੍ਹਾਂ ਨੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਕਰਿਆਨਾ ਐਸੋਸੀਏਸ਼ਨ ਮੂਨਕ ਦੇ ਸਾਬਕਾ ਪ੍ਰਧਾਨ ਕਰਮਚੰਦ ਸਿੰਗਲਾ ਦਾ ਦਿਹਾਂਤ ਅਗਲੀ ਖ਼ਬਰ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਪ੍ਰੀਤੀ ਮਹੰਤ ਨੇ ਕੀਤੀ ਸਹਾਇਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।