ਸੜਕ ਹਾਦਸੇ ਦੇ ਮ੍ਰਿਤਕ ਦੇ ਪਰਿਵਾਰ ਨੂੰ ਮੋਟਰ ਵਹੀਕਲ ਕਲੇਮ ਟ੍ਰਿਬਿਊਨਲ ਦੇ ਹੁਕਮਾਂ ’ਤੇ ਬੀਮਾ ਕੰਪਨੀ ਨੇ ਦਿੱਤਾ ਇੱਕ ਕਰੋੜ ਰੁਪਏ ਦਾ ਮੁਆਵਜ਼ਾ
ਸੰਗਰੂਰ, 14 ਅਗਸਤ (ਧੀਰਜ ਪਸ਼ੌਰੀਆ) - ਮੋਟਰ ਵਹੀਕਲ ਕਲੇਮ ਟ੍ਰਿਬਿਊਨਲ ਦੇ ਹੁਕਮਾਂ ਤੇ ਬੀਮਾ ਕੰਪਨੀ ਵੱਲੋਂ ਸੜਕ ਹਾਦਸੇ ਦੇ ਮ੍ਰਿਤਕ ਦੇ ਪਰਿਵਾਰ ਨੂੰ 99. 73 ਲੱਖ ਰੁਪਏ ਦਾ ਕਲੇਮ ਅਦਾ ਕੀਤਾ ਗਿਆ ਹੈ।
ਐਡਵੋਕੇਟ ਗੁਰਬਚਨ ਸਿੰਘ ਨਹਿਲ ਜਾਣਕਾਰੀ ਦਿੰਦੇ ਹੋਏ। ਤਸਵੀਰ – ਮੁਕੇਸ਼ ਕੁਮਾਰ
ਕੌਮੀ ਝੰਡਾ ਲਹਿਰਾਉਂਦੇ ਹੋਏ ਪਿ੍ੰਸੀਪਲ ਰਣਜੀਤ ਕੌਰ। ਤਸਵੀਰ- ਧਾਲੀਵਾਲ
15-08-2026