15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਧਰਮਸ਼ਾਲਾ ਦੇ ਏ.ਸੀ. ਹਾਲ ਦਾ ਉਦਘਾਟਨ

ਚੀਮਾ ਮੰਡੀ, 14 ਅਗਸਤ (ਜਗਰਾਜ ਮਾਨ) - ਸ੍ਰੀ ਦੁਰਗਾ ਸ਼ਕਤੀ ਮੰਦਿਰ ਚੀਮਾ ਮੰਡੀ ਵਿਖੇ ਮੰਦਿਰ ਵਿਖੇ ਦੀ ਅਗਵਾਈ ਵਿੱਚ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ 36ਵੇਂ ਸਲਾਨਾ ਮੂਰਤੀ ਸਥਾਪਨਾ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਸ੍ਰੀ ਸਤ ਚੰਡੀ ਮਹਾਂ ਯੱਗ ਸਪਤਾਹ ਦੀ ਆਰੰਭਤਾ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਾਜ਼ਰੀ ਭਰੀ ਤੇ ਪਿਛਲੇ ਸਮੇਂ ਦੌਰਾਨ ਸ੍ਰੀ ਦੁਰਗਾ ਸ਼ਕਤੀ ਅਗਰਵਾਲ ਧਰਮਸ਼ਾਲਾ ਦੀ ਉਸਾਰੀ ਲਈ ਦਿੱਤੀ ਗਈ ਗਰਾਂਟ ਨਾਲ ਨਿਰਮਾਣ ਕੀਤੇ ਵਿਸਾ਼ਲ ਏ ਸੀ ਹਾਲ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ, ਪ੍ਰਧਾਨ ਰਜਿੰਦਰ ਕੁਮਾਰ ਲੀਲੂ ਨੇ ਉਨ੍ਹਾਂ ਵੱਲੋਂ ਅਤੇ ਨਗਰ ਵਾਸੀਆਂ ਵੱਲੋਂ ਇਸ ਹਾਲ ਦੇ ਨਿਰਮਾਣ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਮੀਤ ਪ੍ਰਧਾਨ ਠੇਕੇਦਾਰ ਸੁਰਿੰਦਰ ਬਾਂਸਲ,ਮਦਨ ਲਾਲ ਜਿੰਦਲ,, ਜਤਿੰਦਰ ਕੁਮਾਰ ਜਿੰਦਲ, ਬਨਾਰਸੀ ਦਾਸ ਸਿੰਗਲਾ, ਸ੍ਰੀ ਬਲਰਾਮ ਕ੍ਰਿਸ਼ਨ ਗਊਸਾਲਾਂ ਕਮੇਟੀ ਦੇ ਪ੍ਰਧਾਨ ਅਸ਼ੋਕ ਕੁਮਾਰ ਮੋਦੀ, ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਤਰਲੋਚਨ ਗੋਇਲ, ਸ੍ਰੀ ਸ਼ਨੀ ਦੇਵ ਮੰਦਿਰ ਧਰਮਸ਼ਾਲਾ ਕਮੇਟੀ ਦੇ ਪ੍ਰਧਾਨ ਮੋਹਨ ਲਾਲ ਗਰਗ, ਉਹਦਾ ਨਵੀਨ ਦਾ ਸੀ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਬਾਂਸਲ , ਅਮਨ ਅਰੋੜਾ ਜੀ ਦੇ ਮੀਡੀਆ ਕੋਆਰਡੀਨੇਟਰ ਯਸ਼ਪਾਲ ਮੰਗਲਾ, ਓਐਸਡੀ ਅੰਮ੍ਰਿਤ ਪਾਲ ਸਿੰਘ ਸਿੱਧੂ ,ਪੀਏ ਹਰਮਨ ਸਿੰਘ, ਧਰਮ ਵੀਰ ਰਾਮੂ, ਅਮਿੱਤ ਕੁਮਾਰ, ਰਾਜ ਕੁਮਾਰ ਗਰਗ, ਸੁਰਿੰਦਰ ਕੁਮਾਰ ਗੋਇਲ ਹੀਰੋ ਕਲਾਂ ਵਾਲੇ, ਸੁਰੇਸ਼ ਕੁਮਾਰ, ਸੈਟੂ ਕਾਸਲ, ਗੋਰਾ ਲਾਲ, ਵਿਜੇ ਕੁਮਾਰ ਆਦਿ ਹਾਜ਼ਰ ਸਨ।

ਅਜੀਤ ਡੈਸਕ 15-08-2026

ਪਿਛਲੀ ਖ਼ਬਰ ਅਕੇਡੀਆ ਵਰਲਡ ਸਕੂਲ ’ਚ 80ਵਾਂ ਅਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਆਜ਼ਾਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।