ਨਗਰ ਕੌਂਸਲ ਧੂਰੀ ਦੀ ਚੋਣ ਅਮਰਜੋਤ ਕੌਰ ਬਾਜਵਾ ਬਣੇ ਪ੍ਰਧਾਨ, ਸੁਸ਼ੀਲ ਰਾਣੀ ਤੇ ਅਜੈਬ ਸਿੰਘ ਨੂੰ ਮਿਲੀ ਮੀਤ ਪ੍ਰਧਾਨਗੀ
ਅਹਿਮਦਗੜ੍ਹ, 14 ਅਗਸਤ (ਰਣਧੀਰ ਸਿੰਘ ਮਹੋਲੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਹਲਕਾ ਅਮਰਗੜ੍ਹ ਅਤੇ ਅਹਿਮਦਗੜ੍ਹ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸਖਤ ਨਿਖੇਧੀ ਕਰਦਿਆ ਬੇਹੱਦ ਘਟੀਆ ਹਰਕਤ ਕਰਾਰ ਦਿੱਤਾ। ਸ਼੍ਰੋਮਣੀ ਅਕਾਲੀ ਦਲ ਅਮਰਗੜ੍ਹ ਦੇ ਉਮੀਦਵਾਰ ਜਸਬੀਰ ਸਿੰਘ ਜੱਸੀ ਮੰਨਵੀ, ਯੂਥ ਆਗੂ ਅਮਰਿੰਦਰ ਸਿੰਘ ਬਬਲੂ ਜੰਡਾਲੀ, ਸੁਖਵਿੰਦਰ ਸਿੰਘ ਸੋਨੀ ਬੀ ਮੈਕਸ, ਪ੍ਰਧਾਨ ਗੁਰਮੀਤ ਸਿੰਘ ਉਭੀ ਨੇ ਕਿਹਾ ਕਿ ਸਿੱਖ ਪੰਥ ਦੇ ਵੱਡੇ ਤਜਰਬੇਕਾਰ, ਵਿਕਾਸ, ਖੁਸ਼ਹਾਲੀ ਅਤੇ ਸਾਂਝੀਵਾਰਤਾ ਦੇ ਹਾਮੀ ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨਾ ਬੇਹੱਦ ਮੰਦਭਾਗਾ ਹੈ।
ਸ
ਸਵ. ਕਰਮਜੀਤ ਸਿੰਘ ਗਰੇਵਾਲ।
15-08-2026
ਅਹਿਮਦਗੜ੍ਹ, 14 ਅਗਸਤ (ਰਣਧੀਰ ਸਿੰਘ ਮਹੋਲੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਹਲਕਾ ਅਮਰਗੜ੍ਹ ਅਤੇ ਅਹਿਮਦਗੜ੍ਹ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸਖਤ ਨਿਖੇਧੀ ਕਰਦਿਆ ਬੇਹੱਦ ਘਟੀਆ ਹਰਕਤ ਕਰਾਰ ਦਿੱਤਾ। ਸ਼੍ਰੋਮਣੀ ਅਕਾਲੀ ਦਲ ਅਮਰਗੜ੍ਹ ਦੇ ਉਮੀਦਵਾਰ ਜਸਬੀਰ ਸਿੰਘ ਜੱਸੀ ਮੰਨਵੀ, ਯੂਥ ਆਗੂ ਅਮਰਿੰਦਰ ਸਿੰਘ ਬਬਲੂ ਜੰਡਾਲੀ, ਸੁਖਵਿੰਦਰ ਸਿੰਘ ਸੋਨੀ ਬੀ ਮੈਕਸ, ਪ੍ਰਧਾਨ ਗੁਰਮੀਤ ਸਿੰਘ ਉਭੀ ਨੇ ਕਿਹਾ ਕਿ ਸਿੱਖ ਪੰਥ ਦੇ ਵੱਡੇ ਤਜਰਬੇਕਾਰ, ਵਿਕਾਸ, ਖੁਸ਼ਹਾਲੀ ਅਤੇ ਸਾਂਝੀਵਾਰਤਾ ਦੇ ਹਾਮੀ ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨਾ ਬੇਹੱਦ ਮੰਦਭਾਗਾ ਹੈ। ਜੱਸੀ ਮੰਨਵੀ ਨੇ ਕਿਹਾ ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਚੁੱਕਣਾ, ਤਰੱਕੀ ਅਤੇ ਲੋਕਾਂ ਦੀ ਬਿਹਤਰੀ ਲਈ ਹਮੇਸ਼ਾਂ ਤਿਆਰ ਰਹਿਣ ਵਾਲੇ ਵੱਡੇ ਆਗੂ ਤੇ ਹਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।