15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਹਰਵਿੰਦਰ ਸਿੰਘ ਕਾਕੜਾ, ਰੁਪਿੰਦਰ ਸਿੰਘ ਰੰਧਾਵਾ ਅਤੇ ਧਰਵਿੰਦਰ ਸਿੰਘ ਟਿੰਕੂ ਨੂੰ ਪਾਰਟੀ ਦੇ ਰਾਜਸੀ ਮਾਮਲਿਆਂ ਦੇ ਮੈਂਬਰ ਬਣਾਉਣ ’ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ

ਭਵਾਨੀਗੜ੍ਹ, 14 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਲ ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਕਾਕੜਾ, ਰੁਪਿੰਦਰ ਸਿੰਘ ਰੰਧਾਵਾ ਅਤੇ ਧਰਵਿੰਦਰ ਸਿੰਘ ਟਿੰਕੂ ਨੂੰ ਪਾਰਟੀ ਦੇ ਰਾਜਸੀ ਮਾਮਲਿਆਂ ਦੇ ਮੈਂਬਰ ਬਣਾਉਣ ’ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਦੇਖ਼ਣ ਨੂੰ ਮਿਲੀ। ਇਨ੍ਹਾਂ ਨਿਯੁਕਤੀਆਂ ’ਤੇ ਸਰਕਲ ਪ੍ਰਧਾਨ ਹਰਵਿੰਦਰ ਸਿੰਘ ਗੋਲਡੀ ਤੂਰ, ਬਿੰਦਰ ਸਿੰਘ ਬਟਰਿਆਣਾ, ਪਰਮਜੀਤ ਸਿੰਘ ਸੰਗਤਪੁਰਾ, ਹਰਵਿੰਦਰ ਸਿੰਘ ਬੰਟੀ ਢਿੱਲੋਂ, ਕੁਲਵੰਤ ਸਿੰਘ ਗਰੇਵਾਲ ਰਾਏ ਸਿੰਘ ਵਾਲਾ, ਸੁਖਜਿੰਦਰ ਸਿੰਘ ਰੀਟੂ ਚਹਿਲ, ਰਵਿੰਦਰ ਸਿੰਘ ਠੇਕੇਦਾਰ, ਬਲਦੇਵ ਸਿੰਘ ਆਲੋਅਰਖ਼, ਅਜੈਬ ਸਿੰਘ ਬਖੋਪੀਰ, ਜਗਪਾਲ ਸਿੰਘ ਬਖੋਪੀਰ, ਗੁਰਪ੍ਰੀਤ ਸਿੰਘ ਨੰਬਰਦਾਰ ਮਾਝਾ, ਰੰਗੀ ਖ਼ਾਨ, ਹਰਭਜਨ ਸਿੰਘ ਬਾਲਦ , ਬੂਟਾ ਸਿੰਘ ਬਾਲਦ, ਭਰਪੂਰ ਸਿੰਘ ਫੱਗੂਵਾਲਾ, ਗੁਰਨੈਬ ਸਿੰਘ ਫੱਗੂਵਾਲਾ, ਸੋਮਾ ਬਹਿਲਾ, ਗੁਰਮੀਤ ਸਿੰਘ ਜੈਲਦਾਰ, ਡਾ.

ਅਜੀਤ ਡੈਸਕ 15-08-2026
ਭਵਾਨੀਗੜ੍ਹ, 14 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਲ ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਕਾਕੜਾ, ਰੁਪਿੰਦਰ ਸਿੰਘ ਰੰਧਾਵਾ ਅਤੇ ਧਰਵਿੰਦਰ ਸਿੰਘ ਟਿੰਕੂ ਨੂੰ ਪਾਰਟੀ ਦੇ ਰਾਜਸੀ ਮਾਮਲਿਆਂ ਦੇ ਮੈਂਬਰ ਬਣਾਉਣ ’ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਦੇਖ਼ਣ ਨੂੰ ਮਿਲੀ। ਇਨ੍ਹਾਂ ਨਿਯੁਕਤੀਆਂ ’ਤੇ ਸਰਕਲ ਪ੍ਰਧਾਨ ਹਰਵਿੰਦਰ ਸਿੰਘ ਗੋਲਡੀ ਤੂਰ, ਬਿੰਦਰ ਸਿੰਘ ਬਟਰਿਆਣਾ, ਪਰਮਜੀਤ ਸਿੰਘ ਸੰਗਤਪੁਰਾ, ਹਰਵਿੰਦਰ ਸਿੰਘ ਬੰਟੀ ਢਿੱਲੋਂ, ਕੁਲਵੰਤ ਸਿੰਘ ਗਰੇਵਾਲ ਰਾਏ ਸਿੰਘ ਵਾਲਾ, ਸੁਖਜਿੰਦਰ ਸਿੰਘ ਰੀਟੂ ਚਹਿਲ, ਰਵਿੰਦਰ ਸਿੰਘ ਠੇਕੇਦਾਰ, ਬਲਦੇਵ ਸਿੰਘ ਆਲੋਅਰਖ਼, ਅਜੈਬ ਸਿੰਘ ਬਖੋਪੀਰ, ਜਗਪਾਲ ਸਿੰਘ ਬਖੋਪੀਰ, ਗੁਰਪ੍ਰੀਤ ਸਿੰਘ ਨੰਬਰਦਾਰ ਮਾਝਾ, ਰੰਗੀ ਖ਼ਾਨ, ਹਰਭਜਨ ਸਿੰਘ ਬਾਲਦ , ਬੂਟਾ ਸਿੰਘ ਬਾਲਦ, ਭਰਪੂਰ ਸਿੰਘ ਫੱਗੂਵਾਲਾ, ਗੁਰਨੈਬ ਸਿੰਘ ਫੱਗੂਵਾਲਾ, ਸੋਮਾ ਬਹਿਲਾ, ਗੁਰਮੀਤ ਸਿੰਘ ਜੈਲਦਾਰ, ਡਾ. ਗੁਰਚਰਨ ਸਿੰਘ, ਦਰਸ਼ਨ ਸਿੰਘ ਦਿਆਲਗੜ੍ਹ, ਗੁਰਨਾਮ ਸਿੰਘ ਸਾਬਕਾ ਸਰਪੰਚ ਦਿਆਲਗੜ੍ਹ, ਪੂਰਨ ਸਿੰਘ ਗਰੇਵਾਲ ਸਕਰੌਦੀ, ਗੁਰਵਿੰਦਰ ਸਿੰਘ ਭੜ੍ਹੋ, ਕਰਨੈਲ ਸਿੰਘ ਕਾਲਾਝਾੜ, ਰਾਮ ਸਿੰਘ ਸੇਵਾ ਮੁਕਤ ਬੀ ਡੀ ਪੀ ਓ, ਮਾਲਵਿੰਦਰ ਸਿੰਘ ਭਵਾਨੀਗੜ੍ਹ , ਸਤਿਗੁਰ ਸਿੰਘ ਗੋਰਾ ਨੰਦਗੜ੍ਹ ਮੈਂਬਰ ਬਲਾਕ ਸੰਮਤੀ, ਜਗਜੀਤ ਸਿੰਘ ਸੰਗਤਪੁਰਾ ਤੋਂ ਇਲਾਵਾ ਵੱਡੀ ਹੋਰ ਆਗੂਆਂ ਨੇ ਇਨ੍ਹਾਂ ਨਿਯੁਕਤੀਆਂ ’ਤੇ ਉਕਤ ਤਿੰਨੇ ਆਗੂਆਂ ਨੂੰ ਵਧਾਈਆਂ ਦਿੰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ਼ ਅਰਵਿੰਦ ਖੰਨਾ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਬਾਬਾ ਗੰਡਾ ਸਿੰਘ ਸਕੂਲ ਲਾਂਗੜੀਆਂ ’ਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਸਰਕਾਰੀ ਪ੍ਰਾਇਮਰੀ ਸਕੂਲ ਕਾਤਰੋਂ ਨੂੰ ਦੋ... ਅਗਲੀ ਖ਼ਬਰ ਆਦਰਸ਼ ਸਕੂਲ ਐਸੋਸੀਏਸ਼ਨ ਦੇ ਆਗੂਆਂ ਨੇ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।