ਤੀਆਂ ਉਤਸ਼ਾਹ ਨਾਲ ਮਨਾਈਆਂ
ਅਮਰਗੜ੍ਹ, 14 ਅਗਸਤ (ਜਤਿੰਦਰ ਮੰਨਵੀ) - ਅਮਰਗੜ੍ਹ ਦੇ ਵਾਰਡ ਨੰਬਰ 4 ਵਿਖੇ ਸਾਵਣ ਦੇ ਮਹੀਨੇ ਨੂੰ ਸਮਰਪਿਤ ਰਵਾਇਤੀ ਤਿਉਹਾਰ ਤੀਆਂ ਬਹੁਤ ਹੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ’ਚ ਨਗਰ ਪੰਚਾਇਤ ਅਮਰਗੜ੍ਹ ਦੀ ਪ੍ਰਧਾਨ ਰੁਚਿਕਾ ਕੌੜਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਅਜੀਤ ਡੈਸਕ
15-08-2026