ਸੰਤ ਲੌਂਗੋਵਾਲ ਦੀ ਬਰਸੀ ਮੌਕੇ ਧੂਰੀ ਤੋਂ ਵੱਡੀ ਗਿਣਤੀ ’ਚ ਨੌਜਵਾਨ ਹੋਣਗੇ ਸ਼ਾਮਿਲ - ਰਸੂ ਖੰਗੂੜਾ
ਧੂਰੀ, 17 ਅਗਸਤ (ਲਖਵੀਰ ਸਿੰਘ ਧਾਂਦਰਾ) - ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਹੋਣ ਵਾਲੇ ਸਮਾਗਮ ਵਿੱਚ ਹਲਕਾ ਧੂਰੀ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਸ਼ਾਮਿਲ ਹੋਣਗੇ। ਐੱਸ.
ਐਸ.ਓ.ਆਈ. ਸੰਗਰੂਰ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਰਸ਼ਵਿੰਦਰ ਸਿੰਘ (ਰਸੂ ਖੰਗੂੜਾ) ਗੱਲਬਾਤ ਕਰਦੇ ਹੋਏ। ਤਸਵੀਰ – ਲਖਵੀਰ ਸਿੰਘ ਧਾਂਦਰਾ
18-08-2026