21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਕਾਸ਼ੀ ਤੋਂ ਆਈ ਪਵਿੱਤਰ ਮਿੱਟੀ ਨੂੰ ਲੈ ਕੇ ਭਾਜਪਾ ਆਗੂ ਗੁਰਦੁਆਰਾ ਸ੍ਰੀ ਰਵਿਦਾਸ ਅਹਿਮਦਗੜ੍ਹ ਪਹੁੰਚੇ

ਅਹਿਮਦਗੜ, 19 ਅਗਸਤ (ਸੁਖਜੀਤ ਸਿੰਘ ਖੇੜਾ)-ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜਨਮ ਸਥਾਨ ਸ੍ਰੀ ਗੁਵਰਧਨ ਕਾਸ਼ੀ ਤੋਂ ਭਾਜਪਾ ਆਗੂਆਂ ਅਵਤਾਰ ਸਿੰਘ ਬੜਿੰਗ, ਵੈਦ ਹਰਜੀਤ ਸਿੰਘ, ਬਲਵੀਰ ਸਿੰਘ ਸਪਰਾ, ਮਾਸਟਰ ਭੁਪਿੰਦਰ ਸਿੰਘ ਆਦਿ ਵੱਲੋਂ ਪਵਿੱਤਰ ਮਿੱਟੀ ਲਿਆ ਕੇ ਗੁਰਦੁਆਰਾ ਸ੍ਰੀ ਭਗਤ ਰਵਿਦਾਸ ਅਹਿਮਦਗੜ ਵਿਖੇ ਭੇਂਟ ਕੀਤੀ ਗਈ। ਗੁਰਦੁਆਰਾ ਸਾਹਿਬ ਪਹੁੰਚਣ ਤੇ ਸਮੂਹ ਸੰਗਤਾਂ ਵੱਲੋਂ ਇਸ ਪਵਿੱਤਰ ਕਲਸ ਦਾ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ।

ਅਜੀਤ ਡੈਸਕ 20-08-2026
ਅਹਿਮਦਗੜ, 19 ਅਗਸਤ (ਸੁਖਜੀਤ ਸਿੰਘ ਖੇੜਾ)-ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜਨਮ ਸਥਾਨ ਸ੍ਰੀ ਗੁਵਰਧਨ ਕਾਸ਼ੀ ਤੋਂ ਭਾਜਪਾ ਆਗੂਆਂ ਅਵਤਾਰ ਸਿੰਘ ਬੜਿੰਗ, ਵੈਦ ਹਰਜੀਤ ਸਿੰਘ, ਬਲਵੀਰ ਸਿੰਘ ਸਪਰਾ, ਮਾਸਟਰ ਭੁਪਿੰਦਰ ਸਿੰਘ ਆਦਿ ਵੱਲੋਂ ਪਵਿੱਤਰ ਮਿੱਟੀ ਲਿਆ ਕੇ ਗੁਰਦੁਆਰਾ ਸ੍ਰੀ ਭਗਤ ਰਵਿਦਾਸ ਅਹਿਮਦਗੜ ਵਿਖੇ ਭੇਂਟ ਕੀਤੀ ਗਈ। ਗੁਰਦੁਆਰਾ ਸਾਹਿਬ ਪਹੁੰਚਣ ਤੇ ਸਮੂਹ ਸੰਗਤਾਂ ਵੱਲੋਂ ਇਸ ਪਵਿੱਤਰ ਕਲਸ ਦਾ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ। ਅਵਤਾਰ ਸਿੰਘ ਬੜਿੰਗ ਅਤੇ ਹਰਜੀਤ ਸਿੰਘ ਵੈਦ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਪੰਜਾਬ ਭਾਜਪਾ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਡੀ ਪੱਧਰ ਤੇ ਸਮਾਗਮ ਕੀਤੇ ਜਾ ਰਹੇ ਹਨ। ਇਸ ਮੌਕੇ ਅਵਤਾਰ ਸਿੰਘ ਬੜਿੰਗ, ਵੈਦ ਹਰਜੀਤ, ਬਲਵੀਰ ਸਿੰਘ ਸਪਰਾ, ਮਾਸਟਰ ਭੁਪਿੰਦਰ ਸਿੰਘ, ਪ੍ਧਾਨ ਗੁਰਜੈਪਾਲ ਸਿੰਘ, ਬਲਵਿੰਦਰ ਸਿੰਘ ਸਰਾਓਂ, ਸਚਿਨ ਮੁਲਤਾਨੀ ਅਤੇ ਸਮੂਹ ਪ੍ਬੰਧਕ ਕਮੇਟੀ ਮੈਂਬਰ ਹਾਜਰ ਸਨ।
ਪਿਛਲੀ ਖ਼ਬਰ ਜਸਪ੍ਰੀਤ ਕੌਰ ਮਿਸ ਤੀਜ ਚੁਣੀ ਗਈ ਸਾਨੀਆ ਨੇ ਦੂਜਾ ਅਤੇ ਸ਼ਿਖ਼ਾ ਸੂਦ ਨੇ ਤੀਜਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਸੈਲੋ ਪਲਾਂਟ ਨੂੰ ਲੈ ਕੇ ਬੀਕੇਯੂ ਉਗਰਾਹਾਂ ਦਾ ਧਰਨਾ 18ਵੇਂ ਦਿਨ ਵਿੱਚ ਦਾਖ਼ਲ ਬਿਜਲੀ ਮੁਲਾਜ਼ਮਾਂ ਵਲੋਂ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।