20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਜਤਿੰਦਰ ਜੈਨ ‘ਆਪ’ ਦੇ ਹਲਕਾ ਸੁਨਾਮ ਦੇ ਬਣੇ ਸੋਸ਼ਲ ਮੀਡੀਆ ਕੋਆਰਡੀਨੇਟਰ

ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)–‘ਆਮ ਆਦਮੀ ਪਾਰਟੀ’ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਆਪ ਦੇ ਪੰਜਾਬ ਇੰਚਾਰਜ ਮੁਨੀਸ਼ ਸਿਸ਼ੋਦੀਆ ਵਲੋਂ ਉੱਘੇ ਆਰ ਟੀ ਆਈ ਐਕਟੀਵਿਸਟ ਨੂੰ ਵਿਧਾਨ ਸਭਾ ਹਲਕਾ ਸੁਨਾਮ ਲਈ ਸੋਸ਼ਲ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਜਤਿੰਦਰ ਜੈਨ ਨੇ ਆਪਣੀ ਇਸ ਨਿਯੁਕਤੀ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ,ਪਾਰਟੀ ਦੇ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ,ਸੂਬਾ ਪ੍ਰਧਾਨ ਅਮਨ ਅਰੋੜਾ ਸ ਮੇਤ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

ਨਵ-ਨਿਯੁਕਤ ਸੋਸ਼ਲ ਮੀਡੀਆ ਕੋਆਰਡੀਨੇਟਰ ਜਤਿੰਦਰ ਜੈਨ। ਤਸਵੀਰ- ਧਾਲੀਵਾਲ 20-08-2026
ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)–‘ਆਮ ਆਦਮੀ ਪਾਰਟੀ’ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਆਪ ਦੇ ਪੰਜਾਬ ਇੰਚਾਰਜ ਮੁਨੀਸ਼ ਸਿਸ਼ੋਦੀਆ ਵਲੋਂ ਉੱਘੇ ਆਰ ਟੀ ਆਈ ਐਕਟੀਵਿਸਟ ਨੂੰ ਵਿਧਾਨ ਸਭਾ ਹਲਕਾ ਸੁਨਾਮ ਲਈ ਸੋਸ਼ਲ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।ਜਤਿੰਦਰ ਜੈਨ ਨੇ ਆਪਣੀ ਇਸ ਨਿਯੁਕਤੀ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ,ਪਾਰਟੀ ਦੇ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ,ਸੂਬਾ ਪ੍ਰਧਾਨ ਅਮਨ ਅਰੋੜਾ ਸ ਮੇਤ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਜਤਿੰਦਰ ਜੈਨ ਨੂੰ ਉਨ੍ਹਾਂ ਦੀ ਇਸ ਨਿਯੁਕਤੀ ਲਈ ਪਨਸੀਡ ਪੰਜਾਬ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਸਰਪੰਚ ਯੂਨੀਅਨ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਲਖਮੀਰਵਾਲਾ, ਮਾਰਕਿਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਨਗਰ ਕੌਂਸਲ ਸੁਨਾਮ ਦੇ ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ, ਸਰਪੰਚ ਗੁਰਚਰਨ ਸਿੰਘ ਚੌਵਾਸ ਜਖੇਪਲ, ਠੇਕੇਦਾਰ ਨਰਿੰਦਰ ਸਿੰਘ ਕਣਕਵਾਲ, ਮੰਡੀ ਪ੍ਰਧਾਨ ਕਿਸ਼ੋਰ ਚੰਦ ਛਾਹੜੀਆ, ਵਿੱਕੀ ਗਰਗ, ਰਵੀ ਕਮਲ ਗੋਇਲ, ਮਨੀ ਸਰਾਓ,ਆਪ ਦੇ ਬਲਾਕ ਪ੍ਰਧਾਨ ਅਮਨਦੀਪ ਸਿੰਘ ਨਹਿਲ, ਸਾਹਿਬ ਸਿੰਘ ਬਲਾਕ ਪ੍ਰਧਾਨ, ਅਮਰੀਕ ਸਿੰਘ ਧਾਲੀਵਾਲ, ਰਾਜਨ ਸਿੰਗਲਾ, ਪ੍ਰਧਾਨ ਰਾਮ ਕੁਮਾਰ ਭਟਾਲੀਆ ਆਦਿ ਨੇ ਵਧਾਈ ਦਿੱਤੀ।
ਪਿਛਲੀ ਖ਼ਬਰ ਸੂਬੇ ਅੰਦਰ ਅਗਲੀ ਸਰਕਾਰ ਕਾਂਗਰਸ ਦੀ ਬਣਨੀ ਤੈਅ, ਲੋਕਾਂ ਨੇ ਬਦਲਾਅ ਦਾ ਮਨ ਬਣਾਇਆ-ਗੁਰਮੇਲ ਸਿੰਘ ਮੌੜ ਅਗਲੀ ਖ਼ਬਰ ਨਿਸ਼ਾਨੇਬਾਜ਼ੀ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ֹ’ ਚੋਂ ਪਾਇਨੀਅਰ ਕਾਨਵੈਂਟ ਸਕੂਲ ਦੇ ਬੱਚਿਆਂ ਨੇ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।