20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਧਾਰਮਿਕ ਸਮਾਗਮ ਕਰਵਾਇਆ

ਸੰਗਰੂਰ, 19 ਅਗਸਤ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਸ੍ਰੀ ਪ੍ਰਾਚੀਨ ਸ਼ਿਵ ਮੰਦਰ ਬਗੀਚੀ ਵਾਲਾ ਵਿਖੇ ਸ੍ਰੀ ਸੁੰਦਰ ਕਾਂਡ ਸੇਵਾ ਸੁਸਾਇਟੀ ਵੱਲੋ 50ਵੇ ਸ੍ਰੀ ਸੁੰਦਰ ਕਾਂਡ ਦੇ ਪਾਠ ਮੌਕੇ ਤਿੰਨ ਦਿਨਾਂ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਧਾਨ ਰਕੇਸ਼ ਗੋਇਲ, ਚੇਅਰਮੈਨ ਐਡਵੋਕੇਟ ਪਵਨ ਗੁਪਤਾ, ਸੈਕਟਰੀ ਚਮਨ ਸਿਡਾਨਾ, ਵਿੱਤ ਸਕੱਤਰ ਜੇਸਰ ਜੈਨ ਅਤੇ ਰਜਿੰਦਰ ਗੋਇਲ ਮੋਹਿਤ ਡੇਅਰੀ ਵਾਲੇ, ਪ੍ਰੋ.

ਅਜੀਤ ਡੈਸਕ 20-08-2026
ਸੰਗਰੂਰ, 19 ਅਗਸਤ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਸ੍ਰੀ ਪ੍ਰਾਚੀਨ ਸ਼ਿਵ ਮੰਦਰ ਬਗੀਚੀ ਵਾਲਾ ਵਿਖੇ ਸ੍ਰੀ ਸੁੰਦਰ ਕਾਂਡ ਸੇਵਾ ਸੁਸਾਇਟੀ ਵੱਲੋ 50ਵੇ ਸ੍ਰੀ ਸੁੰਦਰ ਕਾਂਡ ਦੇ ਪਾਠ ਮੌਕੇ ਤਿੰਨ ਦਿਨਾਂ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਧਾਨ ਰਕੇਸ਼ ਗੋਇਲ, ਚੇਅਰਮੈਨ ਐਡਵੋਕੇਟ ਪਵਨ ਗੁਪਤਾ, ਸੈਕਟਰੀ ਚਮਨ ਸਿਡਾਨਾ, ਵਿੱਤ ਸਕੱਤਰ ਜੇਸਰ ਜੈਨ ਅਤੇ ਰਜਿੰਦਰ ਗੋਇਲ ਮੋਹਿਤ ਡੇਅਰੀ ਵਾਲੇ, ਪ੍ਰੋ. ਸੁਰੇਸ਼ ਗੁਪਤਾ, ਸ੍ਰੀ ਸਾਲਾਸਰ ਲੰਗਰ ਕਮੇਟੀ ਦੇ ਪ੍ਰਧਾਨ ਵਰਿੰਦਰ ਗੁਪਤਾ ਆਦਿ ਵੱਲੋ ਪ੍ਰਬੰਧ ਕੀਤਾ ਗਿਆ। ਸ਼ਹਿਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਜਿਨਾਂਵਿੱਚ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ, ਸੀਨੀਅਰ ਸਿਟੀਜਨ ਭਲਾਈ ਸੰਸਥਾ ਦੇ ਪ੍ਰਧਾਨ ਡਾ. ਨਰਵਿੰਦਰ ਕੌਸ਼ਲ, ਜਨਰਲ ਸਕੱਤਰ ਜਗਜੀਤ ਸਿੰਘ ਜੱਸਲ, ਵਿੱਤ ਸਕੱਤਰ ਸ਼ਕਤੀ ਮਿੱਤਲ, ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ, ਅਰੋੜਾ ਵੈਲਫੇਅਰ ਸਭਾ ਦੇ ਪ੍ਰਧਾਨ ਐਡਵੋਕੇਟ ਨਰੇਸ਼ ਜੁਨੇਜਾ, ਚੇਅਰਮੈਨ ਜਗਦੀਸ਼ ਕਾਲੜਾ, ਜਨਰਲ ਸਕੱਤਰ ਅਤੇ ਚੇਅਰਮੈਨ ਅਰੋੜਾ ਖੱਤਰੀ ਬੋਰਡ ਤਰਸੇਮ ਕਾਲੜਾ, ਨਗਨ ਬਾਬਾ ਸਾਹਿਬ ਦਾਸ ਸੇਵਾ ਦਲ ਦੇ ਪ੍ਰਧਾਨ ਹਰੀਸ਼ ਅਰੋੜਾ, ਸਾਬਕਾ ਵਿਧਾਇਕ ਪ੍ਰਕਾਸ਼ ਚੰਦ ਗਰਗ, ਪੰਕਜ ਮੁੰਨਾ ਠੇਕੇਦਾਰ, ਸ੍ਰੀ ਮਹਾਕਾਲੀ ਦੇਵੀ ਮੰਦਰ ਦੇ ਪ੍ਰਧਾਨ ਚਾਂਦ ਮਘਾਨ, ਗੌਰਮਿੰਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਜਨਰਲ ਸਕਤੱਰ ਅਵਿਨਾਸ਼ ਸ਼ਰਮਾ, ਪ੍ਰੇਮ ਚੰਦ ਗਰਗ, ਭੀਮ ਸੈਨ, ਰਾਜ ਕੁਮਾਰ ਬਾਂਸਲ, ਸਤੀਸ਼ ਭੋਲਾ, ਪ੍ਰੋ. ਸੁਰੇਸ਼ ਗੁਪਤਾ, ਮੰਦਰ ਦੇ ਪੁਜਾਰੀ ਪੰਡਤ ਬ੍ਰਿਜੇਸ਼ ਦੀਕਸ਼ਤ ਪੂਰੀ ਵਿਧੀ ਨਾਲ ਪੂਜਾ ਅਰਚਨਾ ਕਰਵਾਈ।
ਪਿਛਲੀ ਖ਼ਬਰ ਕਰਮ ਲਹਿਲ ਨੇ ਲਹਿਰਾਇਆ ਤਿਰੰਗਾ ਝੰਡਾ ਅਗਲੀ ਖ਼ਬਰ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵਲੋਂ ਆਜ਼ਾਦੀ ਦੇ 80ਵੇਂ ਦਿਹਾੜੇ ਨੂੰ ਸਮਰਿਪਤ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਕਰਵਾਇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।