26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਧੂਰੀ ਵਿਕਾਸ ਮੰਚ ਨੇ 300 ਬੂਟੇ ਵੰਡ ਕੇ ਦਿੱਤਾ ਹਰਿਆਵਲ ਦਾ ਸੰਦੇਸ਼ ਡੀਆਂ ਨਾਲ ਹੋਈ ਮੀਟਿੰਗ

ਬਰਨਾਲਾ, 23 ਅਗਸਤ (ਅਸ਼ੋਕ ਭਾਰਤੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬੁੱਟਰ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਗੁਰਦੁਆਰਾ ਸਾਹਿਬ ਬਾਬਾ ਕਾਲਾ ਮਹਿਰ ਬਰਨਾਲਾ ਵਿਖੇ ਪਵਿੱਤਰ ਸਿੰਘ ਲਾਲੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ 1 ਸਤੰਬਰ ਚੰਡੀਗੜ੍ਹ ਦੇ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਲਈ ਜ਼ਿਲ੍ਹਾ ਕਮੇਟੀ ਮੈਂਬਰ ਅਤੇ ਬਲਾਕ ਕਮੇਟੀਆਂ ਦੀਆਂ ਤਿਆਰੀਆਂ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।

ਅਜੀਤ ਡੈਸਕ 24-08-2026
ਬਰਨਾਲਾ, 23 ਅਗਸਤ (ਅਸ਼ੋਕ ਭਾਰਤੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬੁੱਟਰ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਗੁਰਦੁਆਰਾ ਸਾਹਿਬ ਬਾਬਾ ਕਾਲਾ ਮਹਿਰ ਬਰਨਾਲਾ ਵਿਖੇ ਪਵਿੱਤਰ ਸਿੰਘ ਲਾਲੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ 1 ਸਤੰਬਰ ਚੰਡੀਗੜ੍ਹ ਦੇ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਲਈ ਜ਼ਿਲ੍ਹਾ ਕਮੇਟੀ ਮੈਂਬਰ ਅਤੇ ਬਲਾਕ ਕਮੇਟੀਆਂ ਦੀਆਂ ਤਿਆਰੀਆਂ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਮੌਕੇ ਗੁਰਮੇਲ ਸਿੰਘ ਜਵੰਦਾ ਜਨਰਲ ਸਕੱਤਰ, ਦਿਲਜੀਤ ਸਿੰਘ ਪੱਤੀ ਵਿੱਤ ਸਕੱਤਰ, ਗੁਰਪ੍ਰੀਤ ਸਿੰਘ ਗੋਪੀ ਪ੍ਰੈਸ ਸਕੱਤਰ, ਗੁਰਦੀਪ ਸਿੰਘ ਦਿਉਲ ਸੀਨੀਅਰ ਮੀਤ ਪ੍ਰਧਾਨ, ਗੁਰਜੰਟ ਸਿੰਘ ਬਲਾਕ ਬਰਨਾਲਾ, ਜੀਵਨ ਸਿੰਘ ਬਲਾਕ ਪ੍ਰਧਾਨ, ਗੁਰਚਰਨ ਸਿੰਘ ਮਾਛੀਕੇ, ਰਾਜਿੰਦਰ ਕੁਮਾਰ, ਬਲਜੀਤ ਸਿੰਘ, ਰਾਣਾ ਧਨੌਲਾ, ਕੇਵਲ ਸਿੰਘ, ਹਰਜਿੰਦਰ ਸਿੰਘ ਜਿੰਦੂ, ਮਹਿੰਦਰ ਸਿੰਘ, ਮਿੱਠੂ ਸਿੰਘ ਅਸਪਾਲ ਕਲਾਂ, ਭੋਲਾ ਸਿੰਘ ਮੰਡੇਰ, ਜਗਤਾਰ ਸਿੰਘ, ਜਸਵੀਰ ਸਿੰਘ ਜੱਸਾ, ਜਰਨੈਲ ਸਿੰਘ ਧੌਲਾ, ਕਰਨੈਲ ਸਿੰਘ ਧੌਲਾ, ਨਿੱਕਾ ਸਿੰਘ ਧੌਲਾ, ਗੁਰਦੀਪ ਸਿੰਘ ਔਲਖ, ਰੂਪ ਸਿੰਘ ਜਲਾਲ ਕੇ, ਪੱਪੀ ਸੰਧੂ, ਬਲਵੀਰ ਸਿੰਘ ਸੰਧੂ, ਰਾਮ ਸਿੰਘ, ਮਨਜੀਤ ਕੁਮਾਰ ਨੇ ਕਿਹਾ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਸਾਰੀਆਂ ਫਸਲਾਂ ਦੀ ਖਰੀਦ ਲਈ ਐਮ.ਐਸ.ਪੀ ਗਾਰੰਟੀ ਕਾਨੂੰਨ ਬਣਾਇਆ ਜਾਵੇ, ਕਿਸਾਨਾਂ ਦੇ ਕਰਜ਼ੇ ਉੱਤੇ ਲਕੀਰ ਮਾਰੀ ਜਾਵੇ, ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਬਣਾਇਆ ਜਾਵੇ, ਨਰੇਗਾ ਕਾਨੂੰਨ ਰੱਦ ਕੀਤਾ ਜਾਵੇ, ਨਰੇਗਾ ਕਾਮਿਆਂ ਲਈ ਰੁਜ਼ਗਾਰ ਯਕੀਨੀ ਬਣਾਇਆ ਜਾਵੇ, ਵੱਧ ਰਹੀ ਮਹਿੰਗਾਈ ਅਤੇ ਚੋਰ ਬਜ਼ਾਰੀ ਨੂੰ ਰੋਕਿਆ ਜਾਵੇ, ਵੈਟਰਨਰੀ ਇੰਸਪੈਕਟਰਾਂ ਦੇ ਆਪਣੀਆਂ ਹੱਕੀ ਮੰਗਾਂ ਲਈ ਚੱਲ ਰਹੇ ਸੰਘਰਸ਼ ਦੌਰਾਨ ਜਾਰੀ ਹੋਈਆਂ ਚਾਰਜਸ਼ੀਟ ਤੁਰੰਤ ਰੱਦ ਕੀਤੀਆਂ ਜਾਣ। ਆਗੂਆਂ ਕਿਹਾ ਕਿ ਜੱਥੇਬੰਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੰਘਰਸ਼ ਦੀ ਹਮਾਇਤ ਕਰਦੀ ਹੈ। ਇਸ ਮੌਕੇ ਅਜਮੇਰ ਸਿੰਘ, ਸਰਬਜੀਤ ਸਿੰਘ, ਮਨਜੀਤ ਸਿੰਘ, ਗੁਰਜੰਟ ਸਿੰਘ, ਪਾਲ ਸਿੰਘ ਬਾਜਵਾ, ਬਲਵਿੰਦਰ ਸਿੰਘ, ਬੱਚਿਤਰ ਸਿੰਘ, ਕਾਕਾ ਸਿੰਘ, ਜਰਨੈਲ ਸਿੰਘ, ਜੱਗਾ ਸਿੰਘ ਕਾਲਸਾਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 30 ਤੋਂ ਜ਼ਿਲ੍ਹਾ ਹੈੱਡਕੁਆਟਰ ’ਤੇ ਲੱਗਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਜ਼ੋਰਾਂ ’ਤੇ ਅਗਲੀ ਖ਼ਬਰ ਮਾਰਕੀਟ ਕਮੇਟੀ ਸੰਦੌੜ ਦੇ ਨਵੇਂ ਚੇਅਰਮੈਨ ਬਣੇ ਸੰਦੀਪ ਸਿੰਘ ਹਥਨ ਕਰਮਜੀਤ ਸਿੰਘ ਮਾਨ ਕੁਠਾਲਾ ਦੀ ਥਾਂ ਸੰਦੀਪ ਸਿੰਘ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।