28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪੱਕੇ ਮੋਰਚੇ ਲਈ ਕਿਸਾਨਾਂ ਨੂੰ ਕੀਤਾ ਲਾਮਬੰਦ

ਭਵਾਨੀਗੜ੍ਹ, 27 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਸੱਤ ਦਿਨਾਂ ਲਈ ਲਗਾਏ ਜਾ ਰਹੇ ਪੱਕੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ ਸਮੇਤ ਹੋਰ ਕਿਸਾਨ ਆਗੂਆਂ ਵੱਲੋਂ ਬਲਾਕ ਭਵਾਨੀਗੜ੍ਹ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਜਨਰਲ ਸਕੱਤਰ ਜਸਵਿੰਦਰ ਸਿੰਘ ਕਪਿਆਲ, ਕਸ਼ਮੀਰ ਸਿੰਘ ਤੇ ਯਾਦਵਿੰਦਰ ਸਿੰਘ ਘਰਾਚੋਂ, ਸਿਕੰਦਰ ਸਿੰਘ ਤੇ ਅਮ੍ਰਿਤ ਸਿੰਘ ਅਕਬਰਪੁਰ, ਬਲਜਿੰਦਰ ਸਿੰਘ, ਰੋਹੀ ਸਿੰਘ ਸੰਗਰੇੜੀ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।

ਅਜੀਤ ਡੈਸਕ 28-08-2026
ਭਵਾਨੀਗੜ੍ਹ, 27 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਸੱਤ ਦਿਨਾਂ ਲਈ ਲਗਾਏ ਜਾ ਰਹੇ ਪੱਕੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ ਸਮੇਤ ਹੋਰ ਕਿਸਾਨ ਆਗੂਆਂ ਵੱਲੋਂ ਬਲਾਕ ਭਵਾਨੀਗੜ੍ਹ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਜਨਰਲ ਸਕੱਤਰ ਜਸਵਿੰਦਰ ਸਿੰਘ ਕਪਿਆਲ, ਕਸ਼ਮੀਰ ਸਿੰਘ ਤੇ ਯਾਦਵਿੰਦਰ ਸਿੰਘ ਘਰਾਚੋਂ, ਸਿਕੰਦਰ ਸਿੰਘ ਤੇ ਅਮ੍ਰਿਤ ਸਿੰਘ ਅਕਬਰਪੁਰ, ਬਲਜਿੰਦਰ ਸਿੰਘ, ਰੋਹੀ ਸਿੰਘ ਸੰਗਰੇੜੀ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ। ਆਗੂਆਂ ਨੇ ਬਾਸੀਅਰਖ, ਅਕਬਰਪੁਰ, ਸੰਘਰੇੜੀ, ਨਾਗਰਾ, ਆਲੋਅਰਖ ਅਤੇ ਰਾਏ ਸਿੰਘ ਵਾਲਾ ਆਦਿ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਚੰਡੀਗੜ੍ਹ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ -ਮਹਾਂ ਹੜਤਾਲ ਦਾ ਅਸਰ- ਸਰਕਾਰੀ ਦਫ਼ਤਰਾਂ ਵਿੱਚ ਪੂਰਾ ਦਿਨ ਛਾਇਆ ਸੰਨਾਟਾ ਅਗਲੀ ਖ਼ਬਰ ਪਿੰਡ ਦੇਹਕਲਾਂ ਵਿਖੇ ਮਨਾਇਆ ਤੀਜ ਦੀਆਂ ਤੀਆਂ ਦਾ ਤਿਉਹਾਰ ਵਿਧਾਇਕਾ ਭਰਾਜ ਨੂੰ ਦਿੱਤਾ ਤੀਆਂ ਦਾ ਸੰਧਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।