30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੁਤਲਾ ਫੂਕਿਆ

ਧੂਰੀ, 29 ਅਗਸਤ (ਲਖਵੀਰ ਸਿੰਘ ਧਾਂਦਰਾ) - ਸਾਂਝੀ ਤਾਲਮੇਲ ਕਮੇਟੀ ਅਤੇ ਪੰਜਾਬ ਮੁਲਾਜ਼ਮ ਮੰਚ ਦੇ ਸੱਦੇ ’ਤੇ ਹਲਕਾ ਧੂਰੀ ਦੇ ਮੁਲਾਜ਼ਮ ਅਤੇ ਪੈਨਸ਼ਨਰ ਸਾਥੀਆਂ ਵੱਲੋਂ ਧੂਰੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਵਿੱਚ ਵਾਸਵੀਰ ਸਿੰਘ ਭੁੱਲਰ, ਸਰਬਜੀਤ ਧਾਲੀਵਾਲ, ਕਮਲ ਸੰਧੂ , ਸੁਖਦੇਵ ਸ਼ਰਮਾ ਧੂਰੀ, ਅਮਰਜੀਤ ਕੌਰ ਧਾਂਦਰਾ, ਕੁਲਜੀਤ ਸ਼ਰਮਾ, ਰਾਮ ਸਿੰਘ, ਹਰਦੇਵ ਸਿੰਘ ਜਵੰਦਾ, ਸੁਖਦੇਵ ਸ਼ਰਮਾ, ਅਸ਼ੋਕ ਕੁਮਾਰ, ਗੁਰਪ੍ਰੀਤ ਸਿੰਘ ਘਨੌਰੀ, ਜਸਵੀਰ ਸਿੰਘ, ਇੰਦਰਜੀਤ ਸਿੰਘ, ਮਨਪ੍ਰੀਤ ਕੌਰ ਜਹਾਂਗੀਰ, ਸੰਦੀਪ ਕੁਮਾਰ ਲੱਦੜ, ਰਣਜੀਤ ਸਿੰਘ ਜਹਾਂਗੀਰ ਆਦਿ ਤੋ ਇਲਾਵਾ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਸਾਥੀ ਹਾਜ਼ਰ ਸਨ।

ਅਜੀਤ ਡੈਸਕ 30-08-2026

ਪਿਛਲੀ ਖ਼ਬਰ ਮਲੇਰਕੋਟਲਾ-ਲੁਧਿਆਣਾ ਮੁੱਖ ਮਾਰਗ ’ਤੇ ਵਾਪਰੇ ਭਿਆਨਕ ਸੜਕ ਹਾਦਸੇ ’ਚ 2 ਗੰਭੀਰ ਜ਼ਖਮੀ ਅਗਲੀ ਖ਼ਬਰ ਨਾਇਬ ਸਿੰਘ ਬੁੱਕਣਵਾਲ ਦਾ ਚੌਥਾ ਕਾਵਿ ਸੰਗ੍ਰਹਿ ‘ਰੂਹ ਦੇ ਰੰਗ’ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।