ਜਥੇਦਾਰ ਤਰਸੇਮ ਸਿੰਘ ਭੂਦਨ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਨਰਲ ਕੌਂਸਲ ਮੈਂਬਰ ਨਿਯੁਕਤ
ਸੰਦੌੜ, 3 ਸਤੰਬਰ (ਜਸਵੀਰ ਸਿੰਘ ਜੱਸੀ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਜ਼ਿਲ੍ਹਾ ਜਨਰਲ ਕੌਂਸਲ ਮੈਂਬਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ । ਇਸੇ ਲੜੀ ਤਹਿਤ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਤਰਸੇਮ ਸਿੰਘ ਭੂਦਨ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜ਼ਿਲ੍ਹਾ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ ।
ਅਜੀਤ ਡੈਸਕ
04-09-2026