ਨੰਬਰਦਾਰਾਂ ਨੇ 5 ਅਕਤੂਬਰ ਦੀ ਰੈਲੀ ਨੂੰ ਲੈ ਕੇ ਕੀਤਾ ਵਿਚਾਰ- ਵਟਾਂਦਰਾ ਅਧਿਆਪਕ ਦਿਵਸ ਮਨਾਇਆ
ਸੰਗਰੂਰ, 6 ਸਤੰਬਰ (ਧੀਰਜ ਪਸ਼ੌਰੀਆ) - ਸਕੂਲ ਆਫ਼ ਐਮੀਨੈਂਸ (ਰਾਜ ਹਾਈ), ਸੰਗਰੂਰ ਵਿਖੇ ਅਧਿਆਪਕ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਸਿੱਖਿਆ ਸ਼ਾਸਤਰੀ ਅਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਅਧਿਆਪਕਾਂ ਦੇ ਸਮਾਜ ਨਿਰਮਾਣ ਵਿੱਚ ਯੋਗਦਾਨ ਨੂੰ ਸਲਾਮ ਕੀਤਾ ਗਿਆ ।
ਅਜੀਤ ਡੈਸਕ
07-09-2026