07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅਧਿਆਪਕ ਦਿਵਸ ਮਨਾਇਆ

ਅਹਿਮਦਗੜ, 6 ਸਤੰਬਰ (ਸੁਖਜੀਤ ਸਿੰਘ ਖੇੜਾ) ਰੋਟਰੀ ਕਲੱਬ ਡਾਇਨਾਮਿਕ ਅਹਿਮਦਗੜ ਵੱਲੋਂ ਅਧਿਆਪਕ ਦਿਵਸ ਮੌਕੇ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ । ਵਿਜਡਮ ਵਰਲਡ ਸਕੂਲ ਵਿਖੇ ਕਰਵਾਏ ਗਏ ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੇਕ ਕੱਟਿਆ ਗਿਆ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਗਈ।

ਅਜੀਤ ਡੈਸਕ 07-09-2026
ਅਹਿਮਦਗੜ, 6 ਸਤੰਬਰ (ਸੁਖਜੀਤ ਸਿੰਘ ਖੇੜਾ) ਰੋਟਰੀ ਕਲੱਬ ਡਾਇਨਾਮਿਕ ਅਹਿਮਦਗੜ ਵੱਲੋਂ ਅਧਿਆਪਕ ਦਿਵਸ ਮੌਕੇ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ । ਵਿਜਡਮ ਵਰਲਡ ਸਕੂਲ ਵਿਖੇ ਕਰਵਾਏ ਗਏ ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੇਕ ਕੱਟਿਆ ਗਿਆ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਕਲੱਬ ਪ੍ਰਧਾਨ ਯੋਧਾ ਵਰਮਾ, ਕੈਸ਼ੀਅਰ ਐਡਵੋਕੇਟ ਸੰਜੇ ਢੰਡ, ਐਗਜੈਕਟਿਵ ਮੈਂਬਰ ਜਸ਼ਮ ਗੁਪਤਾ, ਸਰਪ੍ਰਸਤ ਆਤਮਾ ਭੁੱਟਾ ਤੋਂ ਇਲਾਵਾ ਸਮੂਹ ਕਲੱਬ ਮੈਂਬਰ ਹਾਜਰ ਸਨ।
ਪਿਛਲੀ ਖ਼ਬਰ ਮਹਿੰਦਰ ਸਿੰਘ ਪਰੂਥੀ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਸ਼ਲਾਘਾਯੋਗ-ਅਨਿਲ ਰਾਏ ਗੁਪਤਾ ਅਗਲੀ ਖ਼ਬਰ ਪਾਇਲਟ ਦੀ ਨਵੀਂ ਨਿਯੁਕਤੀ ਪੰਜਾਬ ਕਾਂਗਰਸ ਲਈ ਸ਼ੁੱਭ ਸੰਕੇਤ- ਰੌਕੀ ਬਾਂਸਲ, ਭਿੰਡਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।