12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਡਾ. ਬੀ. ਆਰ. ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਕੀਤੇ ਜਾਣ ਦੀ ਨਿੰਦਾ

ਸੰਗਰੂਰ, 11 ਸਤੰਬਰ (ਧੀਰਜ ਪਸ਼ੌਰੀਆ) - ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਕੀਤੇ ਜਾਣ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ ਅਤੇ ਦਲਿਤ ਵਿਕਾਸ ਬੋਰਡ ਹਲਕਾ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਝਨੇੜੀ ਨੇ ਕਿਹਾ ਕਿ ਲੁਧਿਆਣਾ ਵਿਖੇ ਡਾ.

ਅਜੀਤ ਡੈਸਕ 12-09-2026
ਸੰਗਰੂਰ, 11 ਸਤੰਬਰ (ਧੀਰਜ ਪਸ਼ੌਰੀਆ) - ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਕੀਤੇ ਜਾਣ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ ਅਤੇ ਦਲਿਤ ਵਿਕਾਸ ਬੋਰਡ ਹਲਕਾ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਝਨੇੜੀ ਨੇ ਕਿਹਾ ਕਿ ਲੁਧਿਆਣਾ ਵਿਖੇ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਨਾਲ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਗਈ ਛੇੜਛਾੜ ਇਕ ਅਤਿਅੰਤ ਸ਼ਰਮਨਾਕ, ਕਾਇਰਤਾਪੂਰਨ ਅਤੇ ਨਿੰਦਣਯੋਗ ਕਰਤੂਤ ਹੈ । ਇਹ ਸਿਰਫ਼ ਇਕ ਮੂਰਤੀ ਦੀ ਬੇਅਦਬੀ ਨਹੀਂ, ਬਲਕਿ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ, ਸਮਾਜਿਕ ਸਮਾਨਤਾ ਅਤੇ ਦੇਸ਼ ਦੇ ਸੰਵਿਧਾਨਕ ਮੁੱਲਾਂ ’ਤੇ ਸਿੱਧਾ ਹਮਲਾ ਹੈ । ਦੇਸ਼ ਦੇ ਸਤਿਕਾਰਤ ਰਹਿਬਰਾਂ ਦਾ ਅਪਮਾਨ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ।
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਪਾਣੀ ਦੀ ਟੈਂਕੀ ’ਤੇ ਚੜੇ ਵਿਕਲਾਂਗ ਨੌਜਵਾਨਾਂ ਨੂੰ ਪੁਲਿਸ ਨੇ ਹੇਠਾਂ ਉਤਾਰਿਆ ਅਗਲੀ ਖ਼ਬਰ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਮਾਨ ਸਰਕਾਰ ਦੇ ਕਫ਼ਨ ’ਚ ਆਖਰੀ ਕਿੱਲ- ਜਥੇਦਾਰ ਘਨੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।