ਵਿਸ਼ਵ ਮਰੀਜ਼ ਸੁਰੱਖਿਆ ਦਿਵਸ ਮਨਾਇਆ
ਭਵਾਨੀਗੜ੍ਹ, 17 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)- ਰਹਿਬਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਵਿਖੇ ਵਿਸ਼ਵ ਮਰੀਜ਼ ਸੁਰੱਖਿਆ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਸੰਸਥਾ ਦੇ ਸਟਾਫ਼ ਨੂੰ ਮਰੀਜ਼ਾਂ ਦੀ ਸੁਰੱਖਿਆ, ਸੁਰੱਖਿਅਤ ਸਿਹਤ ਸੇਵਾਵਾਂ ਅਤੇ ਨਰਸਿੰਗ ਦੀ ਅਹਿਮ ਭੂਮਿਕਾ ਸਬੰਧੀ ਜਾਗਰੂਕ ਕੀਤਾ ਗਿਆ।
ਅਜੀਤ ਡੈਸਕ
18-09-2026