19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਕੈਂਸਰ ਤੇ ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਸਬੰਧੀ ਜਾਂਚ ਕੈਂਪ ਅੱਜ

ਅਹਿਮਦਗੜ੍ਹ, 18 ਸਤੰਬਰ (ਪੁਰੀ)-ਕਾਂਗਰਸ ਪਾਰਟੀ ਦੇ ਹਲਕਾ ਅਮਰਗੜ੍ਹ ’ਚ ਸਰਗਰਮ ਸੀਨੀਅਰ ਕਾਂਗਰਸੀ ਆਗੂ ਕਮਲ ਧਾਲੀਵਾਲ ਨੇ ਅੱਜ ਇੱਥੇ ਦੱਸਿਆ ਕਿ ਅੱਖਾਂ ਅਤੇ ਕੈਂਸਰ ਬਿਮਾਰੀ ਸਬੰਧੀ ਜਾਂਚ ਅਤੇ ਜਾਗਰੂਕਤਾ ਕੈਂਪ ਕੱਲ ਮਿਤੀ 19 ਸਤੰਬਰ ਨੂੰ ਪਿੰਡ ਬਨਭੌਰਾ ਅਤੇ ਭੁੱਲਰਾਂ ਵਿਖੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਵਰਲਡ ਕੈਂਸਰ ਕੇਅਰ ਸੋਸਾਇਟੀ ਯੂ.

ਅਜੀਤ ਡੈਸਕ 19-09-2026
ਅਹਿਮਦਗੜ੍ਹ, 18 ਸਤੰਬਰ (ਪੁਰੀ)-ਕਾਂਗਰਸ ਪਾਰਟੀ ਦੇ ਹਲਕਾ ਅਮਰਗੜ੍ਹ ’ਚ ਸਰਗਰਮ ਸੀਨੀਅਰ ਕਾਂਗਰਸੀ ਆਗੂ ਕਮਲ ਧਾਲੀਵਾਲ ਨੇ ਅੱਜ ਇੱਥੇ ਦੱਸਿਆ ਕਿ ਅੱਖਾਂ ਅਤੇ ਕੈਂਸਰ ਬਿਮਾਰੀ ਸਬੰਧੀ ਜਾਂਚ ਅਤੇ ਜਾਗਰੂਕਤਾ ਕੈਂਪ ਕੱਲ ਮਿਤੀ 19 ਸਤੰਬਰ ਨੂੰ ਪਿੰਡ ਬਨਭੌਰਾ ਅਤੇ ਭੁੱਲਰਾਂ ਵਿਖੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਵਰਲਡ ਕੈਂਸਰ ਕੇਅਰ ਸੋਸਾਇਟੀ ਯੂ.ਕੇ. ਦੇ ਪ੍ਰਧਾਨ ਕੁਲਵੰਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਇਕ ਕੈਂਪ ਲਗਾਏ ਜਾ ਰਹੇ ਹਨ ਜਿਸ ਵਿੱਚ ਰੋਗੀਆਂ ਦੀ ਜਾਂਚ ਉੱਘੇ ਡਾਕਟਰਾਂ ਦੀ ਟੀਮ ਕਰੇਗੀ, ਜਿੱਥੇ ਦਵਾਈਆਂ ਐਨਕਾ ਮੁਫਤ ਦਿੱਤੀਆਂ ਜਾਣਗੀਆਂ।
ਪਿਛਲੀ ਖ਼ਬਰ ਸ੍ਰੀ ਰਾਧਾ ਅਸ਼ਟਮੀ ਅੱਜ ਅਗਲੀ ਖ਼ਬਰ ਸਮਾਜ ਸੇਵੀ ਆਗੂਆਂ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।