ਰਾਜਪਾਲ ਸਿੰਘ ਭੂਮਸੀ ਅਖਿਲ ਭਾਰਤੀ ਕਾਂਗਰਸ ਬ੍ਰਿਗੇਡ ਦੇ ਜ਼ਿਲ੍ਹਾ ਮਲੇਰਕੋਟਲਾ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਅਮਰਗੜ੍ਹ, 21 ਸਤੰਬਰ (ਜਤਿੰਦਰ ਮੰਨਵੀ)- ਪਿੰਡ ਭੂਮਸੀ ਦੇ ਵਸਨੀਕ ਰਾਜਪਾਲ ਸਿੰਘ ਨੂੰ ਅਖਿਲ ਭਾਰਤੀ ਕਾਂਗਰਸ ਬ੍ਰਿਗੇਡ ਦੇ ਜ਼ਿਲ੍ਹਾ ਮਲੇਰਕੋਟਲਾ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਉਨ੍ਹਾਂ ਨੂੰ ਨਿਯੁਕਤੀ ਪੱਤਰ ਅਖਿਲ ਭਾਰਤੀ ਕਾਂਗਰਸ ਬ੍ਰਿਗੇਡ ਦੇ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਅਤੇ ਸਾਬਕਾ ਬਲਾਕ ਸੰਮਤੀ ਚੇਅਰਮੈਨ ਬਲਵੰਤ ਸਿੰਘ ਦੁਲਮਾ ਵਲੋਂ ਸੌਂਪਿਆ ਗਿਆ ।
ਰਾਜਪਾਲ ਸਿੰਘ ਭੂਮਸੀ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਸਾਬਕਾ ਚੇਅਰਮੈਨ ਦੁਲਮਾ। ਤਸਵੀਰ ਜਤਿੰਦਰ ਮੰਨਵੀ
22-09-2026