ਖੂਨਦਾਨ ਕੈਂਪ ਲਗਾਇਆ
ਸੰਗਰੂਰ, 21 ਸਤੰਬਰ (ਅਮਨਦੀਪ ਸਿੰਘ ਬਿੱਟਾ)– ਗਨੇਸ਼ ਉਤਸਵ ’ਤੇ ਅਮਿਤ ਵਾਲ਼ੀਆ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਿਵਲ ਹਸਪਤਾਲ ਸੰਗਰੂਰ ਦੇ ਬਲੱਡ ਬੈਂਕ ਦੀ ਟੀਮ ਦੇ ਸਹਿਯੋਗ ਨਾਲ਼ ਮੈਗਜ਼ੀਨ ਮੁਹੱਲਾ ਸੰਗਰੂਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਅਰੂਪ ਸਿੰਗਲਾ ਪ੍ਰਧਾਨ ਦੁਰਗਾ ਸੇਵਾ ਦਲ ਸੰਗਰੂਰ ਮੁੱਖ ਮਹਿਮਾਨ ਦੇ ਤੌਰ ’ਤੇ ਸਮਾਗਮ ’ਚ ਪੁੱਜੇ।
ਅਜੀਤ ਡੈਸਕ
22-09-2026