ਨਮੋ ਕ੍ਰਿਕਟ ਲੀਗ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜ ਰਹੀ ਹੈ - ਕਲੇਰ
ਦਿੜ੍ਹਬਾ ਮੰਡੀ, 25 ਸਤੰਬਰ (ਹਰਬੰਸ ਸਿੰਘ ਛਾਜਲੀ) - ਪਿੰਡ ਦੀਵਾਨਗੜ੍ਹ ਕੈਂਪਰ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਨਮੋ ਕ੍ਰਿਕਟ ਲੀਗ ਤਹਿਤ ਪਿੰਡ ਦੀ ਕ੍ਰਿਕਟ ਟੀਮ ਨੂੰ ਜਰਸੀਆਂ ਵੰਡੀਆਂ ਗਈਆਂ। ਭਾਜਪਾ ਦੇ ਸੂਬਾ ਆਗੂ ਸ ਰਣਧੀਰ ਸਿੰਘ ਕਲੇਰ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਤਾਕਤ ਅਤੇ ਭਵਿੱਖ ਹਨ।
ਅਜੀਤ ਡੈਸਕ
26-09-2026