ਅਕਾਲੀ ਦਲ (ਬ) ਦੀ ਖ਼ਾਨਪੁਰ ਵਿਖੇ ਹੋਣ ਵਾਲੀ ‘ਪੰਜਾਬ ਬਚਾਓ’ ਰੈਲੀ ਇਤਿਹਾਸਿਕ ਹੋਵੇਗੀ- ਜੱਸੀ ਮੰਨਵੀਂ
ਮਾਲੇਰਕੋਟਲਾ, 30 ਸਤੰਬਰ (ਮਨਜਿੰਦਰ ਸਿੰਘ ਸਰੌਦ)- ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਖ਼ਾਨਪੁਰ ਦੀ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੀਤੀ ਜਾ ਰਹੀ ‘ਪੰਜਾਬ ਬਚਾਓ’ ਰੈਲੀ ਇਤਿਹਾਸਿਕ ਹੋਵੇਗੀ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਅਮਰਗੜ੍ਹ ਤੋਂ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀਂ ਨੇ ਪਿੰਡਾਂ ਅੰਦਰ ਮੀਟਿੰਗਾਂ ਦੌਰਾਨ ਗੱਲਬਾਤ ਸਮੇਂ ਕੀਤਾ ।
ਅਜੀਤ ਡੈਸਕ
01-10-2026