ਸੰਯੁਕਤ ਕਿਸਾਨ ਮੋਰਚੇ ’ਚ ਮੰਨੀਆਂ ਮੰਗਾਂ ਪੂਰੀਆਂ ਨਾ ਹੋਣ ’ਤੇ ਸਖ਼ਤ ਐਕਸ਼ਨ ਦੀ ਚਿਤਾਵਨੀ
ਮਸਤੂਆਣਾ ਸਾਹਿਬ, 3 ਅਕਤੂਬਰ (ਦਮਦਮੀ) - ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਦਲਬੀਰ ਸਿੰਘ ਸਿੱਧੂਪੁਰ ਦੀ ਪ੍ਰਧਾਨਗੀ ਹੇਠ ਮਸਤੂਆਣਾ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਲਗਾਏ ਗਏ ਮੋਰਚੇ ਦੀ ਸਮੀਖਿਆ ਕੀਤੀ ਗਈ।
ਅਜੀਤ ਡੈਸਕ
04-10-2026