05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ- ਪ੍ਰਧਾਨ ਲਾਂਗੜੀਆਂ

ਅਮਰਗੜ੍ਹ, 4 ਅਕਤੂਬਰ (ਜਤਿੰਦਰ ਮੰਨਵੀ) - ਸਾਬਕਾ ਭਾਰਤੀ ਹਾਕੀ ਕਪਤਾਨ ਅਤੇ ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਰਾਜੀਵ ਗਾਂਧੀ ਪੰਚਾਇਤ ਰਾਜ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਲਾਂਗੜੀਆਂ ਸਾਬਕਾ ਬਲਾਕ ਪ੍ਰਧਾਨ ਅਮਰਗੜ੍ਹ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਨੇ ਪਾਰਟੀ ਹਾਈਕਮਾਂਡ ਦੇ ਇਸ ਫ਼ੈਸਲੇ ਨੂੰ ਸ਼ਲਾਘਾਯੋਗ ਕਰਾਰ ਦਿੰਦਿਆਂ ਕਿਹਾ ਕਿ ਇਸ ਨਿਯੁਕਤੀ ਨਾਲ ਪੰਜਾਬ ਕਾਂਗਰਸ ਨੂੰ ਇੱਕ ਨਵੀਂ ਦਿਸ਼ਾ ਮਿਲੇਗੀ।

ਅਜੀਤ ਡੈਸਕ 05-10-2026
ਅਮਰਗੜ੍ਹ, 4 ਅਕਤੂਬਰ (ਜਤਿੰਦਰ ਮੰਨਵੀ) - ਸਾਬਕਾ ਭਾਰਤੀ ਹਾਕੀ ਕਪਤਾਨ ਅਤੇ ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਰਾਜੀਵ ਗਾਂਧੀ ਪੰਚਾਇਤ ਰਾਜ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਲਾਂਗੜੀਆਂ ਸਾਬਕਾ ਬਲਾਕ ਪ੍ਰਧਾਨ ਅਮਰਗੜ੍ਹ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਨੇ ਪਾਰਟੀ ਹਾਈਕਮਾਂਡ ਦੇ ਇਸ ਫ਼ੈਸਲੇ ਨੂੰ ਸ਼ਲਾਘਾਯੋਗ ਕਰਾਰ ਦਿੰਦਿਆਂ ਕਿਹਾ ਕਿ ਇਸ ਨਿਯੁਕਤੀ ਨਾਲ ਪੰਜਾਬ ਕਾਂਗਰਸ ਨੂੰ ਇੱਕ ਨਵੀਂ ਦਿਸ਼ਾ ਮਿਲੇਗੀ। ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਜਥੇਬੰਦਕ ਤੌਰ ਤੇ ਮਜ਼ਬੂਤ ਕਰਨ ਲਈ ਇਹ ਫ਼ੈਸਲਾ ਬਹੁਤ ਮਹੱਤਵਪੂਰਨ ਸਾਬਤ ਹੋਵੇਗਾ ।
ਪਿਛਲੀ ਖ਼ਬਰ ਮਾਂਹਵਾਰੀ ਸਫ਼ਾਈ ਪ੍ਰਬੰਧਨ ਬਾਰੇ 600 ਦੇ ਕਰੀਬ ਵਿਦਿਆਰਥਣਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਸੀ.ਪੀ.ਆਈ. (ਐਮ) ਨੇ ਅਮਨ ਅਰੋੜਾ ਨੂੰ ਦਿੱਤਾ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।