07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ‘ਆਪ’ ’ਚ ਸ਼ਾਮਿਲ ਹਰਪਾਲ ਸਿੰਘ ਚੀਮਾ ਨੇ ਸ਼ਾਮਿਲ ਕਰਵਾਇਆ

ਦਿੜ੍ਹਬਾ ਮੰਡੀ, 6 ਅਕਤੂਬਰ (ਹਰਬੰਸ ਸਿੰਘ ਛਾਜਲੀ)-ਭਾਜਪਾ ਦੇ ਯੁਵਾ ਮੋਰਚਾ ਦੇ ਜ਼ਿਲ੍ਹਾ ਸੰਗਰੂਰ-2 ਦੇ ਪ੍ਰਧਾਨ ਹਰਜਿੰਦਰ ਸਿੰਘ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ’ਚ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਗਏ। ਸ.

ਅਜੀਤ ਡੈਸਕ 07-10-2026
ਦਿੜ੍ਹਬਾ ਮੰਡੀ, 6 ਅਕਤੂਬਰ (ਹਰਬੰਸ ਸਿੰਘ ਛਾਜਲੀ)-ਭਾਜਪਾ ਦੇ ਯੁਵਾ ਮੋਰਚਾ ਦੇ ਜ਼ਿਲ੍ਹਾ ਸੰਗਰੂਰ-2 ਦੇ ਪ੍ਰਧਾਨ ਹਰਜਿੰਦਰ ਸਿੰਘ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ’ਚ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਗਏ। ਸ. ਚੀਮਾ ਨੇ ਹਰਜਿੰਦਰ ਸਿੰਘ ਦਾ ਪਾਰਟੀ ’ਚ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ‘ਆਪ’ ’ਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਸ. ਚੀਮਾ ਨੇ ਕਿਹਾ ਕਿ ‘ਆਪ’ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੰਮ ਕਰਨ ਵਾਲੇ ਹਰ ਵਿਅਕਤੀ ਦਾ ਸਵਾਗਤ ਕਰਦੀ ਹੈ । ਹਰਜਿੰਦਰ ਸਿੰਘ ਦੇ ਪਾਰਟੀ ’ਚ ਸ਼ਾਮਿਲ ਹੋਣ ਨਾਲ ਜ਼ਿਲ੍ਹਾ ਸੰਗਰੂਰ ’ਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ । ਹਰਜਿੰਦਰ ਸਿੰਘ ਨੇ ਕਿਹਾ ਕਿ ਉਹ ਸਰਕਾਰ ਦੇ ਲੋਕ-ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਹਨ ।
ਪਿਛਲੀ ਖ਼ਬਰ ਪੰਜਾਬ ਅੰਦਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਰਕਾਰ ਬਣੇਗੀ- ਚੌਧਰੀ ਸ਼ਮਸੂਦੀਨ ਅਗਲੀ ਖ਼ਬਰ ਐਸ.ਪੀ.ਸੀ. ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਟੀ-ਸ਼ਰਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।