ਸੰਗਰੂਰ ’ਚ ਪਹਿਲੀ ਵਾਰ ਹੋਇਆ ਲਗਾਤਾਰ 13 ਘੰਟੇ ਦਾ ਨਾਮ ਸਿਮਰਨ
ਸੰਗਰੂਰ, 6 ਅਕਤੂਬਰ (ਦਮਨਜੀਤ ਸਿੰਘ)-ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੀਤਮ ਸਿੰਘ, ਨਰਿੰਦਰ ਪਾਲ ਸਿੰਘ ਸਾਹਨੀ ਐਡਵੋਕੇਟ ਜਨਰਲ ਸਕੱਤਰ, ਗੁਰਿੰਦਰ ਸਿੰਘ ਗੁਜਰਾਲ, ਹਰਦੀਪ ਸਿੰਘ ਸਾਹਨੀ, ਭਾਈ ਸੁੰਦਰ ਸਿੰਘ ਹੈੱਡ ਗ੍ਰੰਥੀ ਅਤੇ ਬੀਬੀ ਸਵਰਨ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ ਦੀ ਦੇਖ ਰੇਖ ਹੇਠ ਅਤੇ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਸਾਹਨੀ, ਗਗਨਦੀਪ ਸਿੰਘ ਗੱਗੀ, ਗੁਰਪ੍ਰੀਤ ਸਿੰਘ ਰੋਬਿਨ, ਗੁਰਸਿਮਰਨ ਸਿੰਘ ਗੁਜਰਾਲ ਅਤੇ ਰਾਜਵਿੰਦਰ ਸਿੰਘ ਲੱਕੀ ਦੇ ਵਿਸ਼ੇਸ਼ ਉਪਰਾਲੇ ਸਦਕਾ ਪਹਿਲੀ ਵਾਰ 13 ਘੰਟੇ ਦਾ ਲਗਾਤਾਰ ਜਪ-ਤਪ ਸਮਾਗਮ ਕੀਤਾ ਗਿਆ। ਸਵੇਰੇ 8 ਵਜੇ ਤੋਂ ਆਰੰਭ ਹੋਏ ਇਸ ਸਮਾਗਮ ਵਿੱਚ ਸ਼ਹਿਰ ਦੀਆਂ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸੇਵਾ ਸੁਸਾਇਟੀਆਂ ਅਤੇ ਇਸਤਰੀ ਸਤਿਸੰਗ ਸਭਾਵਾਂ ਦੇ ਮੁਖੀਆਂ ਜਿਨ੍ਹਾਂ ਵਿੱਚ ਭਾਈ ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ ਬੁਰਜ, ਜਸਵੀਰ ਸਿੰਘ ਪਿੰਕਾ, ਗੁਰਮੀਤ ਸਿੰਘ, ਜਤਿੰਦਰ ਸਿੰਘ ਰੇਖੀ, ਬਲਵਿੰਦਰ ਸਿੰਘ, ਹਰਭਜਨ ਸਿੰਘ ਭੱਟੀ, ਗੁਰਿੰਦਰ ਵੀਰ ਸਿੰਘ, ਸ ੁਰਿੰਦਰ ਪਾਲ ਸਿੰਘ ਸਿਦਕੀ, ਚਰਨਜੀਤ ਪਾਲ ਸਿੰਘ, ਦਲਵੀਰ ਸਿੰਘ ਬਾਬਾ, ਗੁਰਮੀਤ ਸਿੰਘ ਸਾਹਨੀ, ਜਸਵਿੰਦਰ ਪਾਲ ਸਿੰਘ ਵਿੱਕੀ, ਹਰਪ੍ਰੀਤ ਸਿੰਘ, ਸਤਪਾਲ ਸਿੰਘ, ਸੁਖਦੇਵ ਸਿੰਘ ਰਤਨ, ਜਸਵੰਤ ਸਿੰਘ, ਗੁਰਮੀਤ ਸਿੰਘ, ਲਖਵੀਰ ਸਿੰਘ ਲੱਖਾ, ਬਲਵੰਤ ਸਿੰਘ ਭਿੱਖੀ, ਬੀਬੀ ਸਿਮਰਤ ਰਾਣਾ ਕੌਰ ਪੂਨੀਆ, ਸ਼ਵਿੰਦਰ ਕੌਰ, ਬਲਵੰਤ ਕੌਰ, ਸੰਤੋਸ਼ ਕੌਰ, ਜਤਿੰਦਰ ਕੌਰ, ਵਰਿੰਦਰ ਕੌਰ, ਇੰਦਰਪਾਲ ਕੌਰ, ਪਰਮਜੀਤ ਕੌਰ, ਅੰਮ੍ਰਿਤ ਕੌਰ, ਚੰਚਲ ਰਾਣੀ, ਗੁਰਲੀਨ ਕੌਰ, ਮਹਿਕਪ੍ਰੀਤ ਕੌਰ, ਪਰਵਿੰਦਰ ਕੌਰ, ਰੇਖਾ ਰਾਣੀ, ਕਿਰਨ ਦੂਆ, ਪ੍ਰਿਤਪਾਲ ਕੌਰ ਸਾਹਨੀ, ਗੁਰਬੀਰ ਕੌਰ, ਸੁਰਿੰਦਰ ਕੌਰ, ਮਨਜੀਤ ਕੌਰ, ਰੁਪਿੰਦਰ ਕੌਰ ਆਦਿ ਦੀ ਅਗਵਾਈ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤਾਂ ਨੇ ਕੇਵਲ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ।
ਸੰਗਰੂਰ, 6 ਅਕਤੂਬਰ (ਦਮਨਜੀਤ ਸਿੰਘ)-ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੀਤਮ ਸਿੰਘ, ਨਰਿੰਦਰ ਪਾਲ ਸਿੰਘ ਸਾਹਨੀ ਐਡਵੋਕੇਟ ਜਨਰਲ ਸਕੱਤਰ, ਗੁਰਿੰਦਰ ਸਿੰਘ ਗੁਜਰਾਲ, ਹਰਦੀਪ ਸਿੰਘ ਸਾਹਨੀ, ਭਾਈ ਸੁੰਦਰ ਸਿੰਘ ਹੈੱਡ ਗ੍ਰੰਥੀ ਅਤੇ ਬੀਬੀ ਸਵਰਨ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ ਦੀ ਦੇਖ ਰੇਖ ਹੇਠ ਅਤੇ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਸਾਹਨੀ, ਗਗਨਦੀਪ ਸਿੰਘ ਗੱਗੀ, ਗੁਰਪ੍ਰੀਤ ਸਿੰਘ ਰੋਬਿਨ, ਗੁਰਸਿਮਰਨ ਸਿੰਘ ਗੁਜਰਾਲ ਅਤੇ ਰਾਜਵਿੰਦਰ ਸਿੰਘ ਲੱਕੀ ਦੇ ਵਿਸ਼ੇਸ਼ ਉਪਰਾਲੇ ਸਦਕਾ ਪਹਿਲੀ ਵਾਰ 13 ਘੰਟੇ ਦਾ ਲਗਾਤਾਰ ਜਪ-ਤਪ ਸਮਾਗਮ ਕੀਤਾ ਗਿਆ। ਸਵੇਰੇ 8 ਵਜੇ ਤੋਂ ਆਰੰਭ ਹੋਏ ਇਸ ਸਮਾਗਮ ਵਿੱਚ ਸ਼ਹਿਰ ਦੀਆਂ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸੇਵਾ ਸੁਸਾਇਟੀਆਂ ਅਤੇ ਇਸਤਰੀ ਸਤਿਸੰਗ ਸਭਾਵਾਂ ਦੇ ਮੁਖੀਆਂ ਜਿਨ੍ਹਾਂ ਵਿੱਚ ਭਾਈ ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ ਬੁਰਜ, ਜਸਵੀਰ ਸਿੰਘ ਪਿੰਕਾ, ਗੁਰਮੀਤ ਸਿੰਘ, ਜਤਿੰਦਰ ਸਿੰਘ ਰੇਖੀ, ਬਲਵਿੰਦਰ ਸਿੰਘ, ਹਰਭਜਨ ਸਿੰਘ ਭੱਟੀ, ਗੁਰਿੰਦਰ ਵੀਰ ਸਿੰਘ, ਸ ੁਰਿੰਦਰ ਪਾਲ ਸਿੰਘ ਸਿਦਕੀ, ਚਰਨਜੀਤ ਪਾਲ ਸਿੰਘ, ਦਲਵੀਰ ਸਿੰਘ ਬਾਬਾ, ਗੁਰਮੀਤ ਸਿੰਘ ਸਾਹਨੀ, ਜਸਵਿੰਦਰ ਪਾਲ ਸਿੰਘ ਵਿੱਕੀ, ਹਰਪ੍ਰੀਤ ਸਿੰਘ, ਸਤਪਾਲ ਸਿੰਘ, ਸੁਖਦੇਵ ਸਿੰਘ ਰਤਨ, ਜਸਵੰਤ ਸਿੰਘ, ਗੁਰਮੀਤ ਸਿੰਘ, ਲਖਵੀਰ ਸਿੰਘ ਲੱਖਾ, ਬਲਵੰਤ ਸਿੰਘ ਭਿੱਖੀ, ਬੀਬੀ ਸਿਮਰਤ ਰਾਣਾ ਕੌਰ ਪੂਨੀਆ, ਸ਼ਵਿੰਦਰ ਕੌਰ, ਬਲਵੰਤ ਕੌਰ, ਸੰਤੋਸ਼ ਕੌਰ, ਜਤਿੰਦਰ ਕੌਰ, ਵਰਿੰਦਰ ਕੌਰ, ਇੰਦਰਪਾਲ ਕੌਰ, ਪਰਮਜੀਤ ਕੌਰ, ਅੰਮ੍ਰਿਤ ਕੌਰ, ਚੰਚਲ ਰਾਣੀ, ਗੁਰਲੀਨ ਕੌਰ, ਮਹਿਕਪ੍ਰੀਤ ਕੌਰ, ਪਰਵਿੰਦਰ ਕੌਰ, ਰੇਖਾ ਰਾਣੀ, ਕਿਰਨ ਦੂਆ, ਪ੍ਰਿਤਪਾਲ ਕੌਰ ਸਾਹਨੀ, ਗੁਰਬੀਰ ਕੌਰ, ਸੁਰਿੰਦਰ ਕੌਰ, ਮਨਜੀਤ ਕੌਰ, ਰੁਪਿੰਦਰ ਕੌਰ ਆਦਿ ਦੀ ਅਗਵਾਈ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤਾਂ ਨੇ ਕੇਵਲ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ। ਨਰਿੰਦਰ ਪਾਲ ਸਿੰਘ ਸਾਹਨੀ ਨੇ ਸੰਗਤਾਂ ਵਲੋਂ ਦਰਸਾਏ ਅਥਾਹ ਉਤਸ਼ਾਹ ਅਤੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਵਿਸ਼ੇਸ਼ ਸਹਿਯੋਗ ਲਈ ਭਾਈ ਸੁੰਦਰ ਸਿੰਘ ਹੈੱਡ ਗ੍ਰੰਥੀ, ਪ੍ਰਮੋਦ ਕੁਮਾਰੀ, ਰਾਜ ਕੁਮਾਰ ਰਾਜੂ, ਜੰਗ ਸਿੰਘ ਸੇਵਾਦਾਰ ਅਤੇ ਸਮੂਹ ਸੰਸਥਾਵਾਂ ਦੇ ਮੁੱਖੀਆਂ ਨੂੰ ਪੀ੍ਤਮ ਸਿੰਘ, ਜਸਵਿੰਦਰ ਸਿੰਘ ਸਾਹਨੀ, ਹਰਭਜਨ ਸਿੰਘ ਭੱਟੀ, ਸਵਰਨ ਕੌਰ, ਪਰਵਿੰਦਰ ਕੌਰ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਜਸਵਿੰਦਰ ਸਿੰਘ, ਚਰਨਕਮਲ ਸਿੰਘ ਸ਼ੇਖੋਂ, ਸੁਖਵਿੰਦਰ ਸਿੰਘ, ਗਗਨਜੀਤ ਸਿੰਘ, ਸਮਰਪ੍ਰੀਤ ਸਿੰਘ, ਹਰਿੰਦਰਵੀਰ ਸਿੰਘ, ਗੁਰਪ੍ਰੀਤ ਸਿੰਘ, ਗੁਰਕੰਵਲ ਸਿੰਘ, ਜਗਜੀਤ ਸਿੰਘ, ਮਨਵਿੰਦਰ ਸਿੰਘ ਸੋਬਤੀ ਅਤੇ ਗੁਰਿੰਦਰ ਸਿੰਘ ਸਰਨਾ ਆਦਿ ਨੇ ਵਿਸ਼ੇਸ਼ ਸੇਵਾਵਾਂ ਨਿਭਾਈਆਂ