ਪ੍ਰਧਾਨ ਪਰਗਟ ਸਿੰਘ ਨਾਲ ਸਮਿਤ ਸਿੰਘ ਮਾਨ ਵਲੋਂ ਮੁਲਾਕਾਤ
ਅਹਿਮਦਗੜ੍ਹ 8 ਅਕਤੂਬਰ (ਰਣਧੀਰ ਸਿੰਘ ਮਹੋਲੀ) - ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਹਲਕਾ ਅਮਰਗੜ੍ਹ ਕਾਂਗਰਸ ਇੰਚਾਰਜ ਪਾਰਟੀ ਦੇ ਰਾਸ਼ਟਰੀ ਬੁਲਾਰੇ ਸਮਿਤ ਸਿੰਘ ਮਾਨ ਵਲੋਂ ਪਰਿਵਾਰ ਸਹਿਤ ਮੁਲਾਕਾਤ ਕੀਤੀ ਗਈ। ਜਿਕਰਯੋਗ ਹੈ ਕਿ ਪਿਛਲੇ ਦਿਨਾਂ ਵਿੱਚ ਪਰਗਟ ਸਿੰਘ ਤੇ ਸਮਿਤ ਸਿੰਘ ਨੇ ਪੰਜਾਬ ਕਾਂਗਰਸ ਦੇ ਅੰਦਰ ਇਕੱਠੇ ਰਹਿ ਕੇ ਪਾਰਟੀ ਲਈ ਨਵੀਆਂ ਨੀਤੀਆਂ ਤੇ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ।
ਪੰਜਾਬ ਟਰੇਡ ਕਮਿਸ਼ਨ, ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਐਸ.ਐਚ.ਓ. ਸਿਟੀ ਧੂਰੀ ਨਾਲ ਅਹਿਮ ਮੀਟਿੰਗ
09-10-2026