ਅਕਾਲੀ ਆਗੂ ਗੁਰਮੀਤ ਸਿੰਘ ਮਾਹਮਦਪੁਰ ਨੇ ਅਕਾਲੀ ਦਲ (ਬ) ਤੋਂ ਦਿੱਤਾ ਅਸਤੀਫ਼ਾ
ਸੰਦੌੜ, 10 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਸ਼੍ਰੋਮਣੀ ਅਕਾਲੀ ਦਲ (ਬ) ਨਾਲ ਪਿਛਲੇ ਕਈ ਦਹਾਕਿਆਂ ਤੋਂ ਜੁੜੇ ਰਹੇ ਸੀਨੀਅਰ ਅਕਾਲੀ ਆਗੂ ਅਤੇ ਵੱਡੇ ਰੀਅਲ ਸਟੇਟ ਕਾਰੋਬਾਰੀ ਗੁਰਮੀਤ ਸਿੰਘ ਮਾਹਮਦਪੁਰ ਨੇ ਅੱਜ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ। ਉਨ੍ਹਾਂ ਨੇ ਅੱਜ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ੇ ਦਾ ਐਲਾਨ ਕੀਤਾ।
ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ।
11-10-2026