12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਠੱਗੀਆਂ ਮਾਰ ਰਹੇ ਗਰੋਹ ਬਾਰੇ ਕੈਮਿਸਟਾਂ ਨੂੰ ਕੀਤਾ ਸੁਚੇਤ

ਸੰਗਰੂਰ, 11 ਅਕਤੂਬਰ (ਧੀਰਜ ਪਸ਼ੌਰੀਆ)-ਕੈਮਿਸਟ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਪ੍ਰੇਮ ਚੰਦ ਗਰਗ ਅਤੇ ਸੈਕਟਰੀ ਪੰਕਜ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਕੈਮਿਸਟਾਂ ਨੂੰ ਸੁਚੇਤ ਕੀਤਾ ਗਿਆ ਕਿ ਕੁਝ ਸ਼ਰਾਰਤੀ ਅਨਸਰ ਕੈਮਿਸਟਾਂ ਨੂੰ ਤਰ੍ਹਾਂ-ਤਰ੍ਹਾਂ ਦੇ ਫੋਨ ਕਰ ਕੇ ਅਤੇ ਵਟਸਪ ’ਤੇ ਮੈਸੇਜ ਕਰ ਕੇ ਠੱਗੀਆਂ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ । ਇਸ ਲਈ ਅਜਿਹੇ ਅਨਸਰਾਂ ਤੋਂ ਸੁਚੇਤ ਹੋਣ ਦੀ ਜਰੂਰਤ ਹੈ।

ਅਜੀਤ ਡੈਸਕ 12-10-2026
ਸੰਗਰੂਰ, 11 ਅਕਤੂਬਰ (ਧੀਰਜ ਪਸ਼ੌਰੀਆ)-ਕੈਮਿਸਟ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਪ੍ਰੇਮ ਚੰਦ ਗਰਗ ਅਤੇ ਸੈਕਟਰੀ ਪੰਕਜ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਕੈਮਿਸਟਾਂ ਨੂੰ ਸੁਚੇਤ ਕੀਤਾ ਗਿਆ ਕਿ ਕੁਝ ਸ਼ਰਾਰਤੀ ਅਨਸਰ ਕੈਮਿਸਟਾਂ ਨੂੰ ਤਰ੍ਹਾਂ-ਤਰ੍ਹਾਂ ਦੇ ਫੋਨ ਕਰ ਕੇ ਅਤੇ ਵਟਸਪ ’ਤੇ ਮੈਸੇਜ ਕਰ ਕੇ ਠੱਗੀਆਂ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ । ਇਸ ਲਈ ਅਜਿਹੇ ਅਨਸਰਾਂ ਤੋਂ ਸੁਚੇਤ ਹੋਣ ਦੀ ਜਰੂਰਤ ਹੈ। ਹੋਈ ਮੀਟਿੰਗ ’ਚ ਐਸੋਸੀਏਸ਼ਨ ਵਲੋਂ ਜਲਦ ਹੀ ਮੈਡੀਕਲ ਕੈਂਪ ਅਤੇ ਜਨਵਰੀ ’ਚ ਧੀਆਂ ਦੀ ਲੋਹੜੀ ਮਨਾਉਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਕੈਮਿਸਟਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕ੍ਰਿਸ਼ਨ ਲਾਲ, ਨਰੇਸ਼ ਜਿੰਦਲ, ਵਿਕਾਸ ਅਹੂਜਾ ਬੰਟੀ, ਜਤਿੰਦਰ ਬੰਟੀ, ਮਨੋਜ ਜਿੰਦਲ, ਕਮਲਜੀਤ ਸਿੰਘ, ਮਨੋਜ ਕੁਮਾਰ, ਹੀਰਾ ਲਾਲ, ਮੋਹਿਤ ਗਰਗ, ਅਮਿਤ ਸਿਡਾਨਾ ਅਤੇ ਹੋਰ ਮੌਜੂਦ ਸਨ।
ਪਿਛਲੀ ਖ਼ਬਰ ਸਲਾਈਟ ਵਿਖੇ ਪੁਲਾੜ ਵਿਗਿਆਨ ਸੁਸਾਇਟੀ ਦਾ ਉਦਘਾਟਨ ਅਗਲੀ ਖ਼ਬਰ ਆਕਸਫੋਰਡ ਸਕੂਲ ਚੀਮਾ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਦਾ ਉਲੰਪੀਆਡ ਵਲੋਂ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।