ਸੰਗਤਾਂ ਦੀ ਸਹੂਲਤ ਲਈ ਕੀਤੇ ਉਪਰਾਲੇ ਬਦਲੇ ਸਮਾਜ ਸੇਵੀ ਆਗੂਆਂ ਦਾ ਸਨਮਾਨ
ਸੰਗਰੂਰ, 13 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਮਾਲਵਾ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਦਰਜ ਕੀਤੀ ਹੈ। ਆਈ.
ਪਿੰਡ ਸ਼ੇਰਗੜ੍ਹ ਚੀਮਾ ਦੇ ਗੁਰਦੁਆਰਾ ਸਾਹਿਬ ਸ਼੍ਰੋਮਣੀ ਭਗਤ ਰਵਿਦਾਸ ਜੀ ਵਿਖੇ ਮਾਲੀ ਸਹਾਇਤਾ ਦੇਣ ਵਾਲੇ ਸਮਾਜ ਸੇਵੀ ਆਗੂਆਂ ਦਾ ਸਿਰੋਪਾਓ ਦੇ ਕੇ ਸਨਮਾਨ ਕਰਦੇ ਹੋਏ ਪ੍ਰਬੰਧਕ ਅਤੇ ਸੰਗਤਾਂ। ਤਸਵੀਰ-ਜਸਵੀਰ ਸਿੰਘ ਜੱਸੀ
14-10-2026