15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਭਾਕਿਯੂ ਨੇ ਅੱਜ ਦੇ ਪੰਜਾਬ ਬੰਦ ਦੇ ਸਮਰਥਨ ਦਾ ਕੀਤਾ ਐਲਾਨ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਧਰਨਾ ਰੱਦ

ਸੁਨਾਮ ਊਧਮ ਸਿੰਘ ਵਾਲਾ,14 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਅਤੇ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਕਣਕਵਾਲ ਨੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵਲੋਂ ਬੀਤੀ ਕੱਲ ਮਾਨਸਾ ਵਿਖੇ ਸੋਸ਼ਲ ਵਰਕਰ ਅਤੇ ਨਸ਼ਿਆ ਖਿਲਾਫ ਲੜਾਈ ਰਹੇ ਨਸ਼ਾ ਐਕਟੀਵਿਸਟ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਲੈ ਕੇ ਦਿੱਤੇ ਗਏ ਬਿਆਨ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਜੇਕਰ ਪਰਮਿੰਦਰ ਸਿੰਘ ਝੋਟਾ ਅਤੇ ਉਸ ਦੇ ਕਥਿਤ ਕਾਤਲ ਅਸ਼ਵਨੀ ਸ਼ਰਮਾ ਦਰਮਿਆਨ ਸੱਚਮੁੱਚ ਕੋਈ ਰੰਜਿਸ਼ ਸੀ ਤਾਂ ਫਿਰ ਪ੍ਰਸ਼ਾਸਨ ਨੂੰ ਉਸ ਦੇ ਘਰ ਅਤੇ ਦੁਕਾਨ ’ਤੇ ਪੀਲਾ ਪੰਜਾਬ ਚਲਾਉਣ ਦੀ ਕੀ ਲੋੜ ਸੀ। ਕਿਸਾਨ ਆਗੂਆਂ ਨੇ ਅੱਜ 15 ਅਕਤੂਬਰ ਨੂੰ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰਿਹਾਇਸ਼ ਸੰਗਰੂਰ ਅੱਗੇ ਦਿੱਤਾ ਜਾਣ ਵਾਲਾ ਧਰਨਾ ਰੱਦ ਕੀਤਾ ਜਾਂਦਾ ਹੈ।

ਕਿਸਾਨ ਆਗੂ ਜਸਵੰਤ ਸਿੰਘ ਤੋਲਾਵਾਲ ਅਤੇ ਸੁਖਪਾਲ ਸਿੰਘ ਮਾਣਕ ਕਣਕਵਾਲ। ਤਸਵੀਰ-ਧਾਲੀਵਾਲ 15-10-2026
ਸੁਨਾਮ ਊਧਮ ਸਿੰਘ ਵਾਲਾ,14 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਅਤੇ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਕਣਕਵਾਲ ਨੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵਲੋਂ ਬੀਤੀ ਕੱਲ ਮਾਨਸਾ ਵਿਖੇ ਸੋਸ਼ਲ ਵਰਕਰ ਅਤੇ ਨਸ਼ਿਆ ਖਿਲਾਫ ਲੜਾਈ ਰਹੇ ਨਸ਼ਾ ਐਕਟੀਵਿਸਟ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਲੈ ਕੇ ਦਿੱਤੇ ਗਏ ਬਿਆਨ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਜੇਕਰ ਪਰਮਿੰਦਰ ਸਿੰਘ ਝੋਟਾ ਅਤੇ ਉਸ ਦੇ ਕਥਿਤ ਕਾਤਲ ਅਸ਼ਵਨੀ ਸ਼ਰਮਾ ਦਰਮਿਆਨ ਸੱਚਮੁੱਚ ਕੋਈ ਰੰਜਿਸ਼ ਸੀ ਤਾਂ ਫਿਰ ਪ੍ਰਸ਼ਾਸਨ ਨੂੰ ਉਸ ਦੇ ਘਰ ਅਤੇ ਦੁਕਾਨ ’ਤੇ ਪੀਲਾ ਪੰਜਾਬ ਚਲਾਉਣ ਦੀ ਕੀ ਲੋੜ ਸੀ।ਕਿਸਾਨ ਆਗੂਆਂ ਨੇ ਅੱਜ 15 ਅਕਤੂਬਰ ਨੂੰ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰਿਹਾਇਸ਼ ਸੰਗਰੂਰ ਅੱਗੇ ਦਿੱਤਾ ਜਾਣ ਵਾਲਾ ਧਰਨਾ ਰੱਦ ਕੀਤਾ ਜਾਂਦਾ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ) ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਨੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।