19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਅਸ਼ੋਕ ਗੋਇਲ ਕਰਿਆਨਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਣੇ

ਸੰਗਰੂਰ, 17 ਅਕਤੂਬਰ (ਧੀਰਜ ਪਸ਼ੌਰੀਆ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਵਲੋਂ ਸੰਗਰੂਰ ਦੇ ਅਸ਼ੋਕ ਗੋਇਲ ਨੂੰ ਕਰਿਆਨਾ ਐਸੋਸੀਏਸ਼ਨ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅਸ਼ੋਕ ਗੋਇਲ ਨੇ ਇਸ ਨਿਯੁਕਤੀ ਲਈ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾ ਪ੍ਰਧਾਨ ਪਿਆਰਾ ਲਾਲ ਸੇਠ ਅਤੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ ਦਾ ਧੰਨਵਾਦ ਕੀਤਾ ਹੈ।

ਅਜੀਤ ਡੈਸਕ 18-10-2026
ਸੰਗਰੂਰ, 17 ਅਕਤੂਬਰ (ਧੀਰਜ ਪਸ਼ੌਰੀਆ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਵਲੋਂ ਸੰਗਰੂਰ ਦੇ ਅਸ਼ੋਕ ਗੋਇਲ ਨੂੰ ਕਰਿਆਨਾ ਐਸੋਸੀਏਸ਼ਨ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅਸ਼ੋਕ ਗੋਇਲ ਨੇ ਇਸ ਨਿਯੁਕਤੀ ਲਈ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾ ਪ੍ਰਧਾਨ ਪਿਆਰਾ ਲਾਲ ਸੇਠ ਅਤੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ ਦਾ ਧੰਨਵਾਦ ਕੀਤਾ ਹੈ। ਅਸ਼ੋਕ ਗੋਇਲ ਦੀ ਇਸ ਨਿਯੁਕਤੀ ਉੱਤੇ ਰਾਜੇਸ਼ ਥਰੇਜਾ, ਮੋਹਨ ਲਾਲ ਗੋਇਲ ਸਬਜ਼ੀ ਮੰਡੀ ਵਾਲੇ, ਦਵਿੰਦਰ ਥਰੇਜਾ, ਪੰਕਜ ਕੁਮਾਰ, ਐਨ.ਡੀ. ਸਿੰਗਲਾ ਅਤੇ ਹੋਰਨਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
ਪਿਛਲੀ ਖ਼ਬਰ ਗੁਰਮਤਿ ਸਮਾਗਮ 24 ਤੋਂ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਹਾਈ ਸਕੂਲ ਕੰਗਣਵਾਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਮੋਹਰੀ ਸਥਾਨ ਪ੍ਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।